ਜਲਦ ਬੰਦ ਹੋ ਸਕਦੀ ਹੈ ਮੋਬਾਈਲ ਨੰਬਰ ਪੋਰਟੇਬਿਲਟੀ
Published : Jun 24, 2018, 2:05 am IST
Updated : Jun 24, 2018, 2:05 am IST
SHARE ARTICLE
Mobile Number Portability
Mobile Number Portability

ਅਗਲੇ ਸਾਲ ਮਾਰਚ ਤੋਂ ਬਾਅਦ ਅਪਣੇ ਮੋਬਾਈਲ ਨੰਬਰ ਨੂੰ ਪੋਰਟ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜੇ ਮੋਬਾਈਲ ਨੰਬਰ ਪੋਰਟੇਬਿਲਟੀ...

ਨਵੀਂ ਦਿੱਲੀ, ਅਗਲੇ ਸਾਲ ਮਾਰਚ ਤੋਂ ਬਾਅਦ ਅਪਣੇ ਮੋਬਾਈਲ ਨੰਬਰ ਨੂੰ ਪੋਰਟ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਅਜੇ ਮੋਬਾਈਲ ਨੰਬਰ ਪੋਰਟੇਬਿਲਟੀ ਆਸਾਨੀ ਨਾਲ ਕਰਵਾਈ ਜਾ ਸਕਦੀ ਹੈ। ਭਾਰਤ 'ਚ ਪੋਰਟਬਿਲਟੀ ਦੀ ਸਹੂਲਤ ਦੇਣ ਵਾਲੀਆਂ ਕੰਪਨੀਆਂ ਐਮ.ਐਨ.ਪੀ. ਇੰਟਰਕਲੈਕਸ਼ਨ

ਟੈਲੀਕਾਮ ਸਾਲਿਊਸ਼ਨਜ਼ ਅਤੇ ਸਿਨਿਵਰਸ ਟੈਕਨਾਲਜੀਜ਼ ਨੇ ਡਿਪਾਰਟਮੈਂਟ ਆਫ਼ ਟੈਲੀਕਮਿਊਨੀਕੇਸ਼ਨਜ਼ ਨੂੰ ਦਸਿਆ ਹੈ ਕਿ ਜਨਵਰੀ ਤੋਂ ਪੋਰਟਿੰਗ ਫ਼ੀਸ 'ਚ 80 ਫ਼ੀ ਸਦੀ ਤਕ ਦੀ ਕਮੀ ਆਈ ਹੈ, ਜਿਸ ਕਾਰਨ ਕੰਪਨੀਆਂ ਨੂੰ ਭਾਰੀ ਘਾਟਾ ਹੋ ਰਿਹਾ ਹੈ ਅਤੇ ਉਹ ਅਪਣੀ ਸਹੂਤਲ ਬੰਦ ਕਰਨ ਸਕਦੀਆਂ ਹਨ। ਇਨ੍ਹਾਂ ਦੋਵੇਂ ਕੰਪਨੀਆਂ ਦਾ ਲਾਇਸੰਸ ਮਾਰਚ 2019 'ਚ ਖ਼ਤਮ ਹੋ ਰਿਹਾ ਹੈ।   (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement