Facebook Server Down: ਚੜ੍ਹਦੀ ਸਵੇਰ ਹੀ ਫੇਸਬੁੱਕ ਹੋਇਆ ਡਾਊਨ, ਯੂਜ਼ਰਸ ਹੋਏ ਚਿੰਤਤ
Published : May 30, 2024, 11:41 am IST
Updated : May 30, 2024, 11:41 am IST
SHARE ARTICLE
Facebook Server Down News in punjabi
Facebook Server Down News in punjabi

Facebook Server Down: ਲੋਕਾਂ ਨੂੰ ਐਪ ਚਲਾਉਣ ਵਿਚ ਆ ਰਹੀ ਪਰੇਸ਼ਾਨੀ

Facebook Server Down News in punjabi : ਮਸ਼ਹੂਰ ਸੋਸ਼ਲ ਮੀਡੀਆ ਹੈਂਡਲ ਫੇਸਬੁੱਕ ਡਾਊਨ ਹੋ ਗਿਆ ਹੈ। ਇਸ ਕਾਰਨ ਯੂਜ਼ਰਸ ਪਰੇਸ਼ਾਨ ਹੋ ਗਏ ਹਨ। ਹਾਲਾਂਕਿ ਅਜਿਹਾ ਹਰ ਕਿਸੇ ਨਾਲ ਨਹੀਂ ਹੋ ਰਿਹਾ ਹੈ ਪਰ ਕੁਝ ਯੂਜ਼ਰਸ ਨੂੰ ਫੇਸਬੁੱਕ ਚਲਾਉਣ ਵਿਚ ਮੁਸ਼ਕਿਲ ਆ ਰਹੀ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਜਿਹੀਆਂ ਰਿਪੋਰਟਾਂ ਹਨ ਕਿ ਫੇਸਬੁੱਕ ਚਲਾਉਣ ਵਿਚ ਆ ਰਹੀ ਸਮੱਸਿਆ ਸਾਰੇ ਉਪਭੋਗਤਾਵਾਂ ਲਈ ਨਹੀਂ ਹੈ।

(For more Punjabi news apart from Facebook Server Down News in punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement