ਕੇਰਲ: ਦੁਬਈ ਤੋਂ ਕੋਚੀ ਆ ਰਹੇ ਜਹਾਜ਼ ਵਿੱਚ ਬੇਹੋਸ਼ ਹੋਈ ਔਰਤ, ਮੌਤ
Published : Sep 11, 2022, 2:30 pm IST
Updated : Sep 11, 2022, 2:30 pm IST
SHARE ARTICLE
Flight
Flight

ਸੂਤਰਾਂ ਅਨੁਸਾਰ ਔਰਤ ਦਾ ਪਹਿਲਾਂ ਹੀ ਕਈ ਬਿਮਾਰੀਆਂ ਦਾ ਚੱਲ ਰਿਹਾ ਸੀ ਇਲਾਜ

 

 ਨਵੀਂ ਦਿੱਲੀ: ਦੁਬਈ ਤੋਂ ਕੋਚੀ ਆ ਰਹੀ ਇਕ ਮਹਿਲਾ ਯਾਤਰੀ ਸ਼ਨੀਵਾਰ ਨੂੰ ਫਲਾਈਟ ਦੌਰਾਨ ਬੇਹੋਸ਼ ਹੋ ਗਈ ਅਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਔਰਤ ਦੀ ਪਛਾਣ ਮਿੰਨੀ ਵਜੋਂ ਹੋਈ ਹੈ, ਜਿਸ ਦੀ ਉਮਰ ਕਰੀਬ 56 ਸਾਲ ਸੀ।

ਅਧਿਕਾਰੀਆਂ ਨੇ ਦੱਸਿਆ ਕਿ ਮਹਿਲਾ ਨੇ ਦੁਬਈ ਤੋਂ ਕੋਚੀ ਲਈ ਫਲਾਈਟ ਲਈ ਸੀ ਪਰ ਸਫਰ ਦੌਰਾਨ ਹੀ ਉਹ ਬੇਹੋਸ਼ ਹੋ ਗਈ। ਕੋਚੀ 'ਚ ਜਹਾਜ਼ ਦੇ ਉਤਰਨ ਤੋਂ ਬਾਅਦ ਔਰਤ ਨੂੰ ਨੇੜਲੇ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਹਵਾਈ ਅੱਡੇ ਦੇ ਸੂਤਰਾਂ ਨੇ ਦੱਸਿਆ ਕਿ ਔਰਤ ਦਾ ਕੁਝ ਬਿਮਾਰੀਆਂ ਦਾ ਇਲਾਜ ਚੱਲ ਰਿਹਾ ਸੀ। ਪੁਲਿਸ ਨੇ ਇਸ ਮਾਮਲੇ ਵਿੱਚ ਕੋਈ ਕੇਸ ਦਰਜ ਨਹੀਂ ਕੀਤਾ ਹੈ ਕਿਉਂਕਿ ਮੌਤ ਕੁਦਰਤੀ ਕਾਰਨਾਂ ਕਰਕੇ ਹੋਈ ਹੈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement