Mansa News: ਮਾਨਸਾ ਵਿਚ ਲਾੜਾ-ਲਾੜੀ ਨਾਲ ਵਾਪਰਿਆ ਵੱਡਾ ਹਾਦਸਾ, ਥਾਰ ਨਾਲ ਟੱਕਰ ਤੋਂ ਬਾਅਦ ਪਲਟੀ ਫੁੱਲਾਂ ਵਾਲੀ ਕਾਰ

By : GAGANDEEP

Published : Dec 10, 2023, 3:08 pm IST
Updated : Dec 10, 2023, 3:17 pm IST
SHARE ARTICLE
A major accident happened to the bride and groom in Mansa
A major accident happened to the bride and groom in Mansa

Mansa News: ਹਾਦਸੇ ਵਿਚ ਦੋਵਾਂ ਗੱਡੀਆਂ ਦੇ ਉੱਡੇ ਪਰਖੱਚੇ

A major accident happened to the bride and groom in Mansa: ਮਾਨਸਾ ਜ਼ਿਲ੍ਹੇ ਦੇ ਪਿੰਡ ਦੁੱਲੋਵਾਲ ’ਚ ਫੁੱਲਾਂ ਵਾਲੀ ਕਾਰ ਅਤੇ ਥਾਰ ਵਿਚਾਲੇ ਭਿਆਨਕ ਟੱਕਰ ਹੋ ਗਈ। ਟੱਕਰ ਤੋਂ ਬਾਅਦ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਫੁੱਲਾਂ ਵਾਲੀ ਕਾਰ ਵਿਚ ਸਵਾਰ ਲਾੜਾ-ਲਾੜੀ ਸਮੇਤ ਪੰਜ ਲੋਕ ਜ਼ਖ਼ਮੀ ਹੋਏ ਹਨ। ਜਿਨ੍ਹਾਂ ਨੂੰ ਨੇੜਲੇ ਹਸਪਤਾਲ ਦਾਖਲ ਕਰਵਾਇਆ ਗਿਆ। 

ਇਹ ਵੀ ਪੜ੍ਹੋ: Mumbai News: ਮੁੰਬਈ ਹਵਾਈ ਅੱਡੇ ਤੋਂ ਵਿਦੇਸ਼ੀ ਮਹਿਲਾ ਯਾਤਰੀ 2.45 ਕਰੋੜ ਦੇ ਨਸ਼ੀਲੇ ਪਦਾਰਥ ਸਮੇਤ ਕਾਬੂ  

ਜਾਣਕਾਰੀ ਅਨੁਸਾਰ ਪਿੰਡ ਫੱਤਾ ਮਾਲੋਕਾ ਤੋਂ ਵਿਆਹ ਵਾਲਾ ਲਾੜਾ ਅਤੇ ਲਾੜੀ ਅੱਜ ਰਿਸ਼ੈਪਸਨ ਪਾਰਟੀ ਵਿਚ ਸ਼ਾਮਲ ਹੋਣ ਲਈ ਜਾ ਰਹੇ ਸਨ ਪਰ ਦੁੱਲੋਵਾਲ ਦੇ ਨਜ਼ਦੀਕ ਮਾਨਸਾ ਸਾਈਡ ਤੋਂ ਆ ਰਹੀ ਤੇਜ਼ ਰਫਤਾਰ ਥਾਰ ਗੱਡੀ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਹਾਦਸੇ ਤੋਂ ਬਾਅਦ ਦੋਵਾਂ ਗੱਡੀਆਂ ਦੇ ਪਰਖੱਚੇ ਉਡ ਗਏ। ਰਾਹਤ ਦੀ ਗੱਲ ਹੈ ਕਿ ਹਾਦਸੇ ਵਿਚ ਕਿਸੇ ਦਾ ਵੀ ਜਾਨੀ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: Chhattisgarh News: ਫੁੱਲਾਂ ਵਾਲੀ ਕਾਰ ਨੂੰ ਟਰੱਕ ਨੇ ਮਾਰੀ ਟੱਕਰ, ਲਾੜਾ-ਲਾੜੀ ਸਮੇਤ 5 ਲੋਕਾਂ ਦੀ ਮੌਤ

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement