ਦੁਨੀਆਂ 'ਚ ਕੋਰੋਨਾ 'ਤੇ ਨਹੀਂ ਕਾਬੂ, 24 ਘੰਟਿਆਂ 'ਚ 3 ਲੱਖ ਤੋਂ ਵੱਧ ਨਵੇਂ ਕੇਸ, 6000 ਮੌਤਾਂ
Published : Oct 15, 2020, 10:57 am IST
Updated : Oct 15, 2020, 10:57 am IST
SHARE ARTICLE
Corona Virus Updates
Corona Virus Updates

ਦੁਨੀਆਂ 'ਚ ਕੋਰੋਨਾ ਮਾਮਲਿਆਂ 'ਚ ਨੰਬਰ ਦੋ 'ਤੇ ਪਹੁੰਚ ਚੁੱਕੇ ਭਾਰਤ ਹੈ ਜਿਸ ਵਿਚ ਰੋਜਾਨਾ ਸਭ ਤੋਂ ਵੱਧ ਕੇਸ ਵੇਖਣ ਨੂੰ ਮਿਲਦੇ ਹਨ। 

ਨਵੀਂ ਦਿੱਲੀ: ਦੇਸ਼ ਭਰ ਕੋਰੋਨਾ ਵਾਇਰਸ ਦੇ ਮਾਮਲੇ ਵਧਦੇ ਜਾ ਰਹੇ ਹਨ। ਦੱਸ ਦੇਈਏ ਕਿ ਪਿਛਲੇ 24 ਘੰਟਿਆਂ 'ਚ 3.80 ਲੱਖ ਕੋਰੋਨਾ ਮਾਮਲੇ ਰਿਕਾਰਡ 'ਚ ਆਏ ਹਨ।  ਇਸ ਦੇ ਨਾਲ ਹੀ ਇਕ ਦਿਨ 'ਚ ਕੋਰੋਨਾ ਵਾਇਰਸ ਨਾਲ 6,080 ਲੋਕਾਂ ਦੀ ਮੌਤਾਂ ਹੋ ਰਹੀਆਂ ਹਨ। 

Corona Virus Corona Virusਵਰਲਡੋਮੀਟਰ ਕੋਰੋਨਾ ਰਿਪੋਰਟ ----
ਵਰਲਡੋਮੀਟਰ ਮੁਤਾਬਕ ਦੁਨੀਆਂ 'ਚ ਹੁਣ ਤਕ ਤਿੰਨ ਕਰੋੜ, 87 ਲੱਖ ਲੋਕ ਕੋਰੋਨਾ ਦਾ ਸ਼ਿਕਾਰ ਹੋ ਚੁੱਕੇ ਹਨ। ਇਸ 'ਚੋਂ 10 ਲੱਖ, 96 ਹਜ਼ਾਰ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਤੇ ਦੋ ਕਰੋੜ, 91 ਲੱਖ ਮਰੀਜ਼ ਠੀਕ ਹੋ ਚੁੱਕੇ ਹਨ। ਪੂਰੀ ਦੁਨੀਆਂ 'ਚ 85 ਲੱਖ ਤੋਂ ਜ਼ਿਆਦਾ ਐਕਟਿਵ ਕੇਸ ਹਨ।

Coronavirus 110 positive including bank employees in JalandharCoronavirus ਸਭ ਤੋਂ ਵੱਧ ਕੇਸ ਅਜੇ ਵੀ ਅਮਰੀਕਾ ਚ ਹਨ ਤੇ ਕੋਰੋਨਾ ਮਾਮਲਿਆਂ ਚ ਪਹਿਲੇ ਨੰਬਰ 'ਤੇ ਹੈ। ਜਿੱਥੇ ਹੁਣ ਤਕ 81 ਲੱਖ, 48 ਹਜ਼ਾਰ ਤੋਂ ਜ਼ਿਆਦਾ ਲੋਕ ਕੋਰੋਨਾ ਦੀ ਲਪੇਟ 'ਚ ਆ ਚੁੱਕੇ ਹਨ। ਤੀਜਾ ਦੇਸ਼ ਬ੍ਰਾਜ਼ੀਲ 'ਚ 24 ਘੰਟੇ 'ਚ ਸਿਰਫ 26 ਹਜ਼ਾਰ ਮਾਮਲੇ ਆਏ ਹਨ। ਦੁਨੀਆਂ 'ਚ ਕੋਰੋਨਾ ਮਾਮਲਿਆਂ 'ਚ ਨੰਬਰ ਦੋ 'ਤੇ ਪਹੁੰਚ ਚੁੱਕੇ ਭਾਰਤ ਹੈ ਜਿਸ ਵਿਚ ਰੋਜਾਨਾ ਸਭ ਤੋਂ ਵੱਧ ਕੇਸ ਵੇਖਣ ਨੂੰ ਮਿਲਦੇ ਹਨ। 

coronacoronaਭਾਰਤ ਕੋਰੋਨਾ ਰਿਪੋਰਟ ----
ਭਾਰਤ 'ਚ ਹੁਣ ਤੱਕ 72 ਲੱਖ, 51 ਹਜ਼ਾਰ, 918 ਲੋਕ ਕੋਰੋਨਾ ਤੋਂ ਪੀੜਿਤ ਹੋਏ ਹਨ, ਜਿੰਨਾ ਵਿੱਚੋਂ 63 ਲੱਖ , 14 ਹਜ਼ਾਰ, 541 ਮਰੀਜ਼ਾਂ ਨੇ ਇਸ ਬਿਮਾਰੀ ਨੂੰ ਮਾਤ ਦੇ ਦਿੱਤੀ ਹੈ, ਪਰ ਬਦਕਿਸਮਤੀ ਨਾਲ 1 ਲੱਖ, 10 ਹਜ਼ਾਰ, 724 ਲੋਕਾਂ ਦੀ ਜਾਨ ਜਾ ਚੁੱਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement