ਇਨਸਾਨੀਅਤ ਸ਼ਰਮਸਾਰ: 11 ਮਹੀਨਿਆਂ ਦੀ ਮਾਸੂਮ ਬੱਚੀ ਨਾਲ ਚਚੇਰੇ ਭਰਾ ਨੇ ਕੀਤਾ ਬਲਾਤਕਾਰ
Published : Aug 17, 2021, 12:51 pm IST
Updated : Aug 17, 2021, 1:10 pm IST
SHARE ARTICLE
Shame on humanity
Shame on humanity

ਪੁਲਿਸ ਨੇ ਮਾਮਲਾ ਦਰਜ ਕਰਕੇ ਦੋਸ਼ੀ ਦੀ ਕੀਤੀ ਭਾਲ ਸ਼ੁਰੂ

 

ਬਲਰਾਮਪੁਰ: ਬਲਰਾਮਪੁਰ ਜ਼ਿਲ੍ਹੇ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿਥੇ ਇੱਕ ਚਚੇਰੇ ਭਰਾ ਨੇ ਆਪਣੀ ਹੀ 11 ਮਹੀਨੇ ਦੀ ਮਾਸੂਮ ਭੈਣ ਨਾਲ ਬਲਾਤਕਾਰ ਕੀਤਾ।

 

Rape Case Rape Case

 

ਘਟਨਾ ਦੇ ਸਮੇਂ ਬੱਚੀ ਦੀ ਮਾਂ ਘਰ ਵਿੱਚ ਮੌਜੂਦ ਨਹੀਂ ਸੀ। ਘਰ ਆਉਣ ਤੋਂ ਬਾਅਦ, ਮਾਂ ਨੇ ਧੀ ਦਾ ਬਿਸਤਰਾ ਖੂਨ ਨਾਲ ਲਥਪਥ ਵੇਖਿਆ। ਮਾਸੂਮ ਦੀ ਹਾਲਤ ਦੇਖ ਕੇ ਉਹ ਸਮਝ ਗਈ ਕਿ ਉਸ ਨਾਲ ਕੁਝ ਅਣਸੁਖਾਵੀਂ ਘਟਨਾ ਵਾਪਰੀ ਹੈ।

Three accused arrested in bareilly gang rape case rape case

 

ਮਾਸੂਮ ਦੀ ਮਾਂ ਦਾ ਕਹਿਣਾ ਹੈ ਕਿ ਘਰ ਵਿੱਚ ਲੜਕੀ ਦੇ ਨਾਲ  ਉਸ ਦਾ ਚਚੇਰਾ ਭਰਾ ਕਾਲੀਆ ਮੌਜੂਦ ਸੀ। ਘਟਨਾ ਤੋਂ ਬਾਅਦ ਉਹ ਫਰਾਰ ਹੋ ਗਿਆ। ਸ਼ੁੱਕਰਵਾਰ ਨੂੰ ਘਰ ਦੇ ਆਲੇ -ਦੁਆਲੇ ਦੇ ਲੋਕਾਂ ਨੇ ਲੜਕੀ ਦੀ ਮਾਂ ਨੂੰ ਮਾਮਲਾ ਨਾ ਦਰਜ ਕਰਨ ਲਈ ਸਮਝਾਇਆ।

Rape CaseRape Case

 

ਹੋਰ ਪੜ੍ਹੋ: ਭਾਰਤ ਨੇ ਅਫ਼ਗਾਨ ਨਾਗਰਿਕਾਂ ਲਈ Visa ਦੀ ਨਵੀਂ ਸ਼੍ਰੇਣੀ ਦਾ ਕੀਤਾ ਐਲਾਨ

ਸ਼ਨੀਵਾਰ ਨੂੰ ਲੜਕੀ ਦੀ ਮਾਂ ਨੇ ਪੁਲਿਸ ਥਾਣੇ ਮਾਮਲ ਦਰਜ ਕਰਵਾਇਆ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਦਰ ਦੇ ਐਸਡੀਐਮ ਏਕੇ ਗੌੜ ਅਤੇ ਸੀਓ ਰਾਧਾ ਰਮਨ ਸਿੰਘ ਨੇ ਵੀ ਘਟਨਾ ਦਾ ਜਾਇਜ਼ਾ ਲਿਆ।

ਹੋਰ ਪੜ੍ਹੋ: ਤਾਲਿਬਾਨ ਸਰਕਾਰ ਨੂੰ ਮਾਨਤਾ ਦੇਣਗੇ ਚੀਨ ਸਣੇ 4 ਦੇਸ਼

ਸ਼ਨੀਵਾਰ ਸ਼ਾਮ ਪੁਲਿਸ ਨੇ ਮਾਮਲਾ ਦਰਜ ਕੀਤਾ ਅਤੇ ਲੜਕੀ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ। ਇੰਚਾਰਜ ਇੰਸਪੈਕਟਰ ਉਪੇਂਦਰ ਯਾਦਵ ਨੇ ਦੱਸਿਆ ਕਿ ਦੋਸ਼ੀ ਦੀ ਭਾਲ ਜਾਰੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement