Congress President ਮਲਿਕਾ ਅਰਜੁਨ ਖੜਗੇ ਦੀ ਸਿਹਤ ਹੋਈ ਖਰਾਬ
Published : Oct 1, 2025, 11:57 am IST
Updated : Oct 1, 2025, 11:57 am IST
SHARE ARTICLE
Congress President Mallika Arjun Kharge's health deteriorates
Congress President Mallika Arjun Kharge's health deteriorates

ਇਲਾਜ ਲਈ ਬੇਂਗਲੁਰੂ ਦੇ ਹਸਪਤਾਲ 'ਚ ਕਰਵਾਇਆ ਗਿਆ ਭਰਤੀ

ਬੇਂਗਲੁਰੂ : ਆਲ ਇੰਡੀਆ ਕਾਂਗਰਸ ਪਾਰਟੀ ਦੇ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਸਿਹਤ ਅਚਾਨਕ ਖ਼ਰਾਬ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਜਿਸ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਬੇਂਗਲੁਰੂ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਹੈ।  ਹਸਪਤਾਲ ਵੱਲੋਂ ਕਾਂਗਰਸ ਪ੍ਰਧਾਨ ਮਲਿਕਾ ਅਰਜੁਨ ਖੜਗੇ ਦੀ ਸਿਹਤ ਸਬੰਧੀ ਫ਼ਿਲਹਾਲ ਕੋਈ ਜਾਣਕਾਰੀ ਜਾਰੀ ਨਹੀਂ ਕੀਤੀ ਗਈ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement