ਸੰਸਦ ਮੈਂਬਰ ਪੱਪੂ ਯਾਦਵ ਨੂੰ ਪਟਨਾ ਪੁਲਿਸ ਨੇ ਕੀਤਾ ਗ੍ਰਿਫ਼ਤਾਰ

By : JAGDISH

Published : Feb 7, 2026, 9:30 am IST
Updated : Feb 7, 2026, 9:30 am IST
SHARE ARTICLE
MP Pappu Yadav arrested by Patna Police
MP Pappu Yadav arrested by Patna Police

35 ਸਾਲ ਪੁਰਾਣੇ ਮਾਮਲੇ 'ਚ ਜ਼ਮਾਨਤ ਕੈਂਸਲ ਹੋਣ ਤੋਂ ਬਾਅਦ ਕੀਤਾ ਗ੍ਰਿਫ਼ਤਾਰ

ਪੂਰਨੀਆ : ਬਿਹਾਰ ਦੇ ਪੂਰਨੀਆ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਪੱਪੂ ਯਾਦਵ ਨੂੰ ਬੀਤੀ ਦੇਰ ਰਾਤ ਪਟਨਾ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ । ਪੱਪੂ ਯਾਦਵ ਨੂੰ ਪੁਲਿਸ ਨੇ 35 ਸਾਲ ਪੁਰਾਣੇ ਮਾਮਲੇ ਵਿੱਚ ਜ਼ਮਾਨਤ ਰੱਦ ਹੋ ਜਾਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ। ਜਦਕਿ ਗ੍ਰਿਫ਼ਤਾਰ ਤੋਂ ਪਹਿਲਾਂ ਹਾਈਵੋਲਟੇਜ਼ ਡਰਾਮਾ ਦੇਖਣ ਨੂੰ ਮਿਲਿਆ। ਪੂਰਨੀਆ ਤੋਂ ਅਜ਼ਾਦ  ਸੰਸਦ ਮੈਂਬਰ ਰਾਜੇਸ਼ ਰੰਜਨ ਉਰਫ ਪਪੂ ਯਾਦਵ ਦੀ ਰਿਹਾਇਸ਼ 'ਤੇ ਅਚਾਨਕ ਭਾਰੀ ਪੁਲਿਸ ਫੋਰਸ ਪਹੁੰਚੀ ਅਤੇ ਕਾਫ਼ੀ ਦੇਰ ਚੱਲੀ ਕਾਰਵਾਈ ਤੋਂ ਬਾਅਦ ਪਪੂ ਯਾਦਵ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਦਕਿ ਸਮਰਥਕਾਂ ਨੇ ਪੱਪੂ ਯਾਦਵ ਦੀ ਗ੍ਰਿਫ਼ਤਾਰੀ ਦੇ ਵਿਰੋਧ ’ਚ ਨਾਅਰੇਬਾਜ਼ੀ ਕੀਤੀ।
 

Location: India, Bihar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement