Cylinder Price Hike: ਬਜਟ ਵਾਲੇ ਦਿਨ ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਸਿਲੰਡਰ ਦੀਆਂ ਵਧੀਆਂ ਕੀਮਤਾਂ

By : GAGANDEEP

Published : Feb 1, 2024, 9:49 am IST
Updated : Feb 1, 2024, 10:01 am IST
SHARE ARTICLE
Cylinder Price Hike news in punjabi
Cylinder Price Hike news in punjabi

Cylinder Price Hike: ਕੀਮਤਾਂ 'ਚ 14 ਰੁਪਏ ਦਾ ਕੀਤਾ ਵਾਧਾ

Cylinder Price Hiked News in Punjabi ਅੱਜ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ ਵਿੱਚ ਅੰਤਰਿਮ ਬਜਟ ਪੇਸ਼ ਕਰੇਗੀ। ਇਸ ਤੋਂ ਪਹਿਲਾਂ ਵੀ ਦੇਸ਼ 'ਚ ਮਹਿੰਗਾਈ ਦਾ ਝਟਕਾ ਲੱਗਾ ਹੈ, ਦਰਅਸਲ ਤੇਲ ਮਾਰਕੀਟਿੰਗ ਕੰਪਨੀਆਂ ਕਾਰਨ 19 ਕਿਲੋ ਦਾ ਕਮਰਸ਼ੀਅਲ ਗੈਸ ਸਿਲੰਡਰ ਮਹਿੰਗਾ ਹੋ ਗਿਆ ਹੈ।

ਇਹ ਵੀ ਪੜ੍ਹੋ: New Zealand News: ਗੰਭੀਰ ਬੀਮਾਰੀ ਤੋਂ ਠੀਕ ਨਾ ਹੋਣ 'ਤੇ ਲੜਕੀ ਨੇ ਚੁਣੀ ਸਵੈ-ਇੱਛਾ ਮੌਤ, ਦੋਸਤਾਂ ਨੂੰ ਆਖਰੀ ਸੰਦੇਸ਼ ਵਿਚ ਕਹੀ ਇਹ ਗੱਲ 

IOCL ਦੀ ਵੈੱਬਸਾਈਟ ਮੁਤਾਬਕ ਇਸ ਦੀਆਂ ਕੀਮਤਾਂ 'ਚ 14 ਰੁਪਏ ਦਾ ਵਾਧਾ ਕੀਤਾ ਗਿਆ ਹੈ, ਜਿਸ ਤੋਂ ਬਾਅਦ ਰਾਜਧਾਨੀ ਦਿੱਲੀ 'ਚ ਵਪਾਰਕ ਸਿਲੰਡਰ ਦੀ ਕੀਮਤ 1769.50 ਰੁਪਏ ਹੋ ਗਈ ਹੈ। ਨਵੀਆਂ ਦਰਾਂ ਅੱਜ 1 ਫਰਵਰੀ 2024 ਤੋਂ ਲਾਗੂ ਹੋ ਗਈਆਂ ਹਨ।

ਇਹ ਵੀ ਪੜ੍ਹੋ: Punjab Weather Update: ਪੰਜਾਬ ਵਿਚ ਵਧੀ ਠੰਢ, ਰਾਤ ਤੋਂ ਹੀ ਪੈ ਰਿਹਾ ਭਾਰੀ ਮੀਂਹ, ਕਈ ​​ਉਡਾਣਾਂ ਰੱਦ 

ਤਾਜ਼ਾ ਬਦਲਾਅ ਤੋਂ ਬਾਅਦ, ਦਿੱਲੀ ਵਿੱਚ 19 ਕਿਲੋ ਦੇ ਵਪਾਰਕ ਗੈਸ ਸਿਲੰਡਰ ਦੀ ਕੀਮਤ (ਦਿੱਲੀ ਐਲਪੀਜੀ ਸਿਲੰਡਰ ਕੀਮਤ) 1755.50 ਰੁਪਏ ਤੋਂ ਵਧ ਕੇ 1769.50 ਰੁਪਏ ਹੋ ਗਈ ਹੈ। ਦੂਜੇ ਮਹਾਨਗਰਾਂ ਦੀ ਗੱਲ ਕਰੀਏ ਤਾਂ ਕੋਲਕਾਤਾ ਵਿੱਚ ਇੱਕ ਸਿਲੰਡਰ ਦੀ ਕੀਮਤ 1869.00 ਰੁਪਏ ਤੋਂ ਵਧਾ ਕੇ 1887 ਰੁਪਏ ਕਰ ਦਿੱਤੀ ਗਈ ਹੈ। ਵਪਾਰਕ ਸਿਲੰਡਰ ਜੋ ਪਹਿਲਾਂ ਮੁੰਬਈ ਵਿਚ 1708 ਰੁਪਏ ਵਿਚ ਮਿਲਦਾ ਸੀ, ਹੁਣ 1723 ਰੁਪਏ ਵਿੱਚ ਮਿਲੇਗਾ। ਜਦਕਿ ਚੇਨਈ 'ਚ ਇਸ ਦੀ ਕੀਮਤ 1924.50 ਰੁਪਏ ਤੋਂ ਵਧ ਕੇ 1937 ਰੁਪਏ ਹੋ ਗਈ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

 (For more Punjabi news apart from Cylinder Price Hike news in punjabi  , stay tuned to Rozana Spokesman

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement