Interim Budget 2024: ਨਿਰਮਲਾ ਸੀਤਾਰਮਨ ਵਲੋਂ ਦੁੱਧ ਅਤੇ ਡੇਅਰੀ ਉਤਪਾਦਨ ਵਧਾਉਣ ਦੀ ਯੋਜਨਾ ਦਾ ਐਲਾਨ
Published : Feb 1, 2024, 1:45 pm IST
Updated : Feb 1, 2024, 2:01 pm IST
SHARE ARTICLE
Nirmala Sitharaman announces plans to increase milk, dairy production
Nirmala Sitharaman announces plans to increase milk, dairy production

ਵਿੱਤ ਮੰਤਰੀ ਨੇ ਕਿਹਾ ਕਿ ਭਾਰਤ ਦੁਨੀਆ ਦਾ ਸੱਭ ਤੋਂ ਵੱਡਾ ਦੁੱਧ ਉਤਪਾਦਕ ਦੇਸ਼ ਹੈ ਪਰ ਉਤਪਾਦਕਤਾ ਘੱਟ ਹੈ।

Interim Budget 2024:  ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਵੀਰਵਾਰ ਨੂੰ ਦੇਸ਼ ਵਿਚ ਦੁੱਧ ਅਤੇ ਡੇਅਰੀ ਉਤਪਾਦਨ ਵਧਾਉਣ ਦੀ ਯੋਜਨਾ ਦਾ ਐਲਾਨ ਕੀਤਾ।  ਵਿੱਤ ਮੰਤਰੀ ਨੇ ਕਿਹਾ ਕਿ ਭਾਰਤ ਦੁਨੀਆ ਦਾ ਸੱਭ ਤੋਂ ਵੱਡਾ ਦੁੱਧ ਉਤਪਾਦਕ ਦੇਸ਼ ਹੈ ਪਰ ਉਤਪਾਦਕਤਾ ਘੱਟ ਹੈ।  

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਭਾਰਤ ਦਾ ਦੁੱਧ ਉਤਪਾਦਨ 2022-23 ਵਿਚ ਚਾਰ ਪ੍ਰਤੀਸ਼ਤ ਵਧ ਕੇ 230.5 ਮਿਲੀਅਨ ਟਨ ਹੋ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਤੇਲ ਬੀਜਾਂ ਦੇ ਉਤਪਾਦਨ ਲਈ ਆਤਮਨਿਰਭਰਤਾ ਲਈ ਰਣਨੀਤੀ ਤਿਆਰ ਕੀਤੀ ਜਾਵੇਗੀ। ਵਿੱਤ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਵਿਚ ਮੁੱਲ ਵਾਧੇ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਯਤਨ ਤੇਜ਼ ਕੀਤੇ ਜਾਣਗੇ।

(For more Punjabi news apart from Nirmala Sitharaman announces plans to increase milk, dairy production, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement