Gold Silver Price- ਗਲੋਬਲ ਬਾਜ਼ਾਰ 'ਚ ਸੋਨੇ ਹੋਇਆ ਸਸਤਾ, ਜਾਣੋ ਅੱਜ ਦ ਨਵੇਂ RATE
Published : Nov 2, 2020, 5:24 pm IST
Updated : Nov 2, 2020, 5:24 pm IST
SHARE ARTICLE
GOLD
GOLD

ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਇਕ ਪ੍ਰਤੀਸ਼ਤ ਦੀ ਗਿਰਾਵਟ ਨਾਲ 61,510 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ।

ਨਵੀਂ ਦਿੱਲੀ: ਕੋਰੋਨਾ ਦੇ ਚਲਦੇ ਹੁਣ ਫਿਰ ਤੋਂ ਗਲੋਬਲ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਮੁੜ ਗਿਰਾਵਟ ਆਈ ਹੈ। ਅਮਰੀਕੀ ਚੋਣਾਂ ਦੇ ਨਤੀਜਿਆਂ ਦੇ ਮੱਦੇਨਜ਼ਰ, ਨਿਵੇਸ਼ਕ ਸੋਨੇ ਵਿੱਚ ਨਿਵੇਸ਼ ਪ੍ਰਤੀ ਆਪਣਾ ਸਪਸ਼ਟ ਰੁਝਾਨ ਨਹੀਂ ਦਿਖਾ ਰਹੇ। ਇਸ ਦੇ ਨਾਲ ਹੀ, ਡਾਲਰ ਦੀ ਤਾਕਤ ਦੇ ਕਾਰਨ, ਸੋਨੇ ਦੀ ਕੀਮਤ ਵਿੱਚ ਕਮੀ ਦਰਜ ਕੀਤੀ ਗਈ ਹੈ। 

GOLD
 

ਜਾਣੋ ਸੋਨੇ ਦੀ ਕੀਮਤ 
ਇਸ ਦੇ ਨਾਲ ਹੀ ਐਮਸੀਐਕਸ 'ਚ ਸੋਨੇ ਦੀ ਕੀਮਤ 0.04% ਦੀ ਗਿਰਾਵਟ ਦੇ ਨਾਲ 50,677 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਈ। ਸੋਨੇ 'ਚ ਲਗਾਤਾਰ ਚਾਰ ਦਿਨਾਂ 'ਚ ਤੀਜੀ ਗਿਰਾਵਟ ਆਈ। ਇਸ ਦੇ ਨਾਲ ਹੀ ਚਾਂਦੀ ਦੀ ਕੀਮਤ ਇਕ ਪ੍ਰਤੀਸ਼ਤ ਦੀ ਗਿਰਾਵਟ ਨਾਲ 61,510 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈ।

gold price

ਗਲੋਬਲ ਬਾਜ਼ਾਰ 'ਚ ਸਪਾਟ ਗੋਲਡ ਦੀਆਂ ਕੀਮਤਾਂ 1,877.83 ਡਾਲਰ ਪ੍ਰਤੀ ਔਂਸ 'ਤੇ ਪਹੁੰਚ ਗਈਆਂ। ਸ਼ੁੱਕਰਵਾਰ ਨੂੰ ਇਸ ਦੀ ਕੀਮਤ ਦੋ ਪ੍ਰਤੀਸ਼ਤ ਘੱਟ ਗਈ ਸੀ। ਉਥੇ ਹੀ ਯੂਐਸ ਗੋਲਡ ਫਿਊਚਰ ਦੀ ਕੀਮਤ 1,879.60 ਸੀ। 

Gold silver rate in india today
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement