3 ਦਿਨਾਂ ਦੀ ਗਿਰਾਵਟ ਤੋਂ ਬਾਅਦ ਮੁੜ ਵਧੀ ਚਾਂਦੀ-ਸੋਨੇ ਦੀ ਕੀਮਤ
Published : Feb 3, 2026, 9:48 pm IST
Updated : Feb 3, 2026, 9:48 pm IST
SHARE ARTICLE
Silver and gold prices rise again after 3 days of decline
Silver and gold prices rise again after 3 days of decline

ਚਾਂਦੀ ਦੀ ਕੀਮਤ 24,000 ਰੁਪਏ ਦੀ ਤੇਜ਼ੀ ਨਾਲ 2.84 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚੀ

ਨਵੀਂ ਦਿੱਲੀ: ਕੌਮੀ  ਰਾਜਧਾਨੀ ’ਚ ਮੰਗਲਵਾਰ ਨੂੰ ਚਾਂਦੀ ਅਤੇ ਸੋਨੇ ਦੀਆਂ ਕੀਮਤਾਂ ’ਚ ਤੇਜ਼ੀ ਦਰਜ ਕੀਤੀ ਗਈ। ਚਾਂਦੀ ਦੀ ਕੀਮਤ 24,000 ਰੁਪਏ ਦੀ ਤੇਜ਼ੀ ਨਾਲ 2.84 ਲੱਖ ਰੁਪਏ ਪ੍ਰਤੀ ਕਿਲੋਗ੍ਰਾਮ ਉਤੇ ਪਹੁੰਚ ਗਈ, ਜਦਕਿ ਚੰਗੇ ਆਲਮੀ ਸੰਕੇਤਾਂ ਅਤੇ ਕਮਜ਼ੋਰ ਅਮਰੀਕੀ ਡਾਲਰ ਦੇ ਵਿਚਕਾਰ ਸੋਨਾ 1.57 ਲੱਖ ਰੁਪਏ ਪ੍ਰਤੀ 10 ਗ੍ਰਾਮ ਉਤੇ  ਪਹੁੰਚ ਗਿਆ। 

ਐਚ.ਡੀ.ਐਫ.ਸੀ. ਸਕਿਓਰਿਟੀਜ਼ ਦੇ ਸੀਨੀਅਰ ਵਿਸ਼ਲੇਸ਼ਕ ਸੌਮਿਲ ਗਾਂਧੀ ਨੇ ਕਿਹਾ, ‘‘ਨਿਵੇਸ਼ਕ ਜੋ ਲੰਮੇ ਸਮੇਂ ਤਕ ਮਹਿੰਗੀਆਂ ਧਾਤਾਂ ਖ਼ਰੀਦ ਕੇ ਰੱਖਣ ਲਈ ਸੁਧਾਰ ਦੀ ਉਡੀਕ ਕਰ ਰਹੇ ਸਨ, ਹੁਣ ਮੌਜੂਦਾ ਕੀਮਤਾਂ ’ਚ ਕਮੀ ਨੂੰ ਖਰੀਦਾਰੀ ਕਰਨ ਦੇ ਮੌਕੇ ਵਜੋਂ ਵੇਖ ਰਹੇ ਹਨ।’’

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement