ਮਾਰੂਤੀ ਸੁਜ਼ੂਕੀ ਤੇ ਫ਼ੋਰਡ ਕਾਰਾਂ ਦੀ ਵਿਕਰੀ 'ਚ ਗਿਰਾਵਟ
Published : Aug 3, 2018, 1:33 pm IST
Updated : Aug 3, 2018, 1:33 pm IST
SHARE ARTICLE
Maruti Suzuki Dzire
Maruti Suzuki Dzire

ਇਸ ਮਹੀਨੇ ਦੀ ਸ਼ੁਰੂਆਤ 'ਚ ਸਵਦੇਸ਼ੀ ਕੰਪਨੀ ਦੀ ਵਿਕਰੀ ਤੋਂ ਲਗਾਈ ਜਾ ਰਹੀ ਉਮੀਦ ਦੇ ਉਲਟ ਦੇਸ਼ ਦੀ ਸੱਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ.............

ਨਵੀਂ ਦਿੱਲੀ: ਇਸ ਮਹੀਨੇ ਦੀ ਸ਼ੁਰੂਆਤ 'ਚ ਸਵਦੇਸ਼ੀ ਕੰਪਨੀ ਦੀ ਵਿਕਰੀ ਤੋਂ ਲਗਾਈ ਜਾ ਰਹੀ ਉਮੀਦ ਦੇ ਉਲਟ ਦੇਸ਼ ਦੀ ਸੱਭ ਤੋਂ ਵੱਡੀ ਕਾਰ ਨਿਰਮਾਤਾ ਕੰਪਨੀ ਮਾਰੂਤੀ ਸੁਜ਼ੂਕੀ ਅਤੇ ਅਮਰੀਕਾ ਦੀ ਕਾਰ ਨਿਰਮਾਤਾ ਕੰਪਨੀ ਫ਼ੋਰਡ ਦੀ ਵਿਕਰੀ 'ਚ ਗਿਰਾਵਟ ਦੇਖੀ ਗਈ ਹੈ। ਉਥੇ ਹੀ ਇਨੋਵਾ ਕ੍ਰਿਸਟਾ ਦੇ ਚਲਦਿਆਂ ਟੋਇਟਾ ਦੀ ਵਿਕਰੀ 'ਚ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਹੁੰਦਈ, ਹੌਂਡਾ, ਟਾਟਾ ਮੋਟਰਜ਼ ਅਤੇ ਮਹਿੰਦਰਾ ਦੀ ਵਿਕਰੀ 'ਚ ਵੀ ਇਜ਼ਾਫ਼ਾ ਦੇਖਣ ਨੂੰ ਮਿਲਿਆ ਹੈ।   (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement