Gold Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ- ਘਰੇਲੂ ਫਿਊਚਰ ਬਾਜ਼ਾਰ
Published : Nov 4, 2020, 2:55 pm IST
Updated : Nov 4, 2020, 2:55 pm IST
SHARE ARTICLE
gold rate
gold rate

ਇਸ ਤੋਂ ਇਲਾਵਾ ਫਰਵਰੀ 2021 ਦਾ ਸੋਨੇ ਵਾਅਦਾ ਇਸ ਸਮੇਂ 0.53 ਪ੍ਰਤੀਸ਼ਤ ਜਾਂ 273 ਰੁਪਏ ਦੀ ਗਿਰਾਵਟ ਨਾਲ 51,435 ਰੁਪਏ ਪ੍ਰਤੀ 10 ਗ੍ਰਾਮ 'ਤੇ ਟ੍ਰੈਂਡ ਕਰ ਰਿਹਾ ਸੀ

ਨਵੀਂ ਦਿੱਲੀ: ਰੋਜਾਨਾ ਦੇਸ਼ 'ਚ ਸੋਨੇ ਚਾਂਦੀ ਦੀ ਕੀਮਤ 'ਚ ਭਾਰੀ ਗਿਰਾਵਟ ਵੇਖਣ ਨੂੰ ਮਿਲਦੀ ਹੈ। ਜੇਕਰ ਅੱਜ ਦੀ ਗੱਲ ਕਰੀਏ ਤੇ ਘਰੇਲੂ ਫਿਊਚਰ ਬਾਜ਼ਾਰ 'ਚ ਬੁੱਧਵਾਰ ਸਵੇਰੇ ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲੀ। ਐਮਸੀਐਕਸ ਦੇ ਐਕਸਚੇਂਜ 'ਤੇ ਦਸੰਬਰ ਫਿਊਚਰਜ਼ ਦੇ ਸੋਨੇ ਦੀਆਂ ਕੀਮਤਾਂ ਬੁੱਧਵਾਰ ਸਵੇਰੇ 0.72 ਪ੍ਰਤੀਸ਼ਤ ਯਾਨੀ 372 ਰੁਪਏ ਦੀ ਗਿਰਾਵਟ ਦੇ ਨਾਲ 51,226 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਈਆਂ। 

GOLD

ਇਸ ਤੋਂ ਇਲਾਵਾ ਫਰਵਰੀ 2021 ਦਾ ਸੋਨੇ ਵਾਅਦਾ ਇਸ ਸਮੇਂ 0.53 ਪ੍ਰਤੀਸ਼ਤ ਜਾਂ 273 ਰੁਪਏ ਦੀ ਗਿਰਾਵਟ ਨਾਲ 51,435 ਰੁਪਏ ਪ੍ਰਤੀ 10 ਗ੍ਰਾਮ 'ਤੇ ਟ੍ਰੈਂਡ ਕਰ ਰਿਹਾ ਸੀ। ਬੁੱਧਵਾਰ ਸਵੇਰੇ ਦਸੰਬਰ ਫਿਊਚਰ ਦੀਆਂ ਚਾਂਦੀ ਦੀਆਂ ਕੀਮਤਾਂ ਐਮਸੀਐਕਸ 'ਤੇ 2.10 ਪ੍ਰਤੀਸ਼ਤ ਯਾਨੀ 1317 ਰੁਪਏ ਦੀ ਗਿਰਾਵਟ ਦੇ ਨਾਲ 61,368 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਟ੍ਰੈਂਡ ਕਰਦੀ ਨਜ਼ਰ ਆਈ।

 gold silver

ਦੱਸ ਦੇਈਏ ਕਿ  ਮਾਰਚ, 2021 ਦੇ ਚਾਂਦੀ ਦੀ ਕੀਮਤ ਇਸ ਸਮੇਂ 2.04 ਪ੍ਰਤੀਸ਼ਤ ਯਾਨੀ 1311 ਰੁਪਏ ਦੀ ਭਾਰੀ ਗਿਰਾਵਟ ਦੇ ਨਾਲ 63,096 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਹੋ ਸਕਦੀ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement