Petrol Diesel Price: ਪੰਜਾਬ ਵਿਚ ਸਸਤਾ ਹੋਇਆ ਪੈਟਰੋਲ ਤੇ ਡੀਜ਼ਲ
Published : Mar 6, 2024, 9:52 am IST
Updated : Mar 6, 2024, 9:52 am IST
SHARE ARTICLE
Petrol Diesel Price punjab news in punjabi
Petrol Diesel Price punjab news in punjabi

Petrol Diesel Price: ਪੰਜਾਬ ਵਿਚ ਪੈਟਰੋਲ 51 ਪੈਸੇ ਅਤੇ ਡੀਜ਼ਲ 48 ਪੈਸੇ ਸਸਤਾ ਹੋਇਆ ਹੈ।

Petrol-Diesel Price Today : ਰਾਸ਼ਟਰੀ ਤੇਲ ਕੰਪਨੀਆਂ ਦੁਆਰਾ ਹਰ ਰੋਜ਼ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕੀਤਾ ਜਾਂਦਾ ਹੈ। ਅੱਜ ਯਾਨੀ 06 ਮਾਰਚ, 2024 ਦੇ ਤਾਜ਼ਾ ਅਪਡੇਟ ਦੇ ਮੁਤਾਬਕ, ਬ੍ਰੈਂਟ ਕਰੂਡ 82.15 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ 78.28 ਡਾਲਰ ਪ੍ਰਤੀ ਬੈਰਲ 'ਤੇ ਵਪਾਰ ਕਰ ਰਿਹਾ ਹੈ। ਜਦਕਿ ਰਾਸ਼ਟਰੀ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਇਹ ਵੀ ਪੜ੍ਹੋ: Canada News: ਕੈਨੇਡਾ ਹੁਣ ਦੁਨੀਆ ਦੇ ਸਭ ਤੋਂ ਅਮੀਰ ਦੇਸ਼ਾਂ ਦੀ ਸੂਚੀ 'ਚੋਂ ਹੋਇਆ ਬਾਹਰ  

ਹਾਲਾਂਕਿ ਸੂਬਿਆਂ ਦੇ ਵੱਖ-ਵੱਖ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਆਓ ਜਾਣਦੇ ਹਾਂ ਕਿ ਦਿੱਲੀ, ਮੁੰਬਈ ਤੋਂ ਲੈ ਕੇ ਵੱਖ-ਵੱਖ ਸ਼ਹਿਰਾਂ 'ਚ ਪੈਟਰੋਲ-ਡੀਜ਼ਲ ਦੇ ਕੀ ਰੇਟ ਹਨ। ਪੰਜਾਬ ਵਿਚ ਪੈਟਰੋਲ 51 ਪੈਸੇ ਅਤੇ ਡੀਜ਼ਲ 48 ਪੈਸੇ ਸਸਤਾ ਹੋਇਆ ਹੈ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। 

ਇਹ ਵੀ ਪੜ੍ਹੋ: Punjab News: ਅਕਾਲੀ-ਭਾਜਪਾ ਗਠਜੋੜ ਦੇ ਸਮਰਥਨ ਦੀ ਪ੍ਰਨੀਤ ਕੌਰ ਨੇ ਕੀਤੀ ਹਮਾਇਤ, ਕਿਹਾ- 'ਦੋਹਾਂ ਨਾਲ ਤਾਕਤ ਵਧਦੀ'  

IOCL ਮੁਤਾਬਕ ਦੇਸ਼ ਦੀ ਰਾਜਧਾਨੀ ਦਿੱਲੀ 'ਚ ਅੱਜ ਵੀ ਇਕ ਲੀਟਰ ਪੈਟਰੋਲ ਦੀ ਕੀਮਤ 96.72 ਰੁਪਏ ਅਤੇ ਇਕ ਲੀਟਰ ਡੀਜ਼ਲ ਦੀ ਕੀਮਤ 89.62 ਰੁਪਏ 'ਤੇ ਬਰਕਰਾਰ ਹੈ। ਇਸ ਦੇ ਨਾਲ ਹੀ ਜੇਕਰ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ 'ਤੇ ਸਥਿਰ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਇਲਾਵਾ ਚੇਨਈ 'ਚ ਪੈਟਰੋਲ ਦੀ ਕੀਮਤ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.24 ਰੁਪਏ ਪ੍ਰਤੀ ਲੀਟਰ 'ਤੇ ਬਰਕਰਾਰ ਹੈ। ਇਸ ਦੇ ਨਾਲ ਹੀ ਕੋਲਕਾਤਾ 'ਚ ਪੈਟਰੋਲ 106.03 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

(For more news apart from Petrol Diesel Price punjab news in punjabi , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement