ਆਈ.ਡੀ.ਬੀ.ਆਈ., ਓ.ਬੀ.ਸੀ., ਬੀ.ਓ.ਬੀ. ਵਰਗੇ ਬੈਂਕ ਹੋ ਸਕਦੇ ਹਨ ਬੰਦ
Published : Jun 7, 2018, 4:59 am IST
Updated : Jun 7, 2018, 4:59 am IST
SHARE ARTICLE
BANK
BANK

ਸਰਕਾਰ 4 ਸਰਕਾਰੀ ਬੈਂਕਾਂ ਦੇ ਮੈਗਾ ਮਰਜ਼ਰ ਦੇ ਪਲਾਨ 'ਤੇ ਕੰਮ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਆਈ.ਡੀ.ਬੀ.ਆਈ., ਓ.ਬੀ.ਸੀ., ਸੈਂਟਰਲ ਬੈਂਕ ਅਤੇ ਬੈਂਕ ਆਫ਼ ਬੜੌਦਾ....

ਨਵੀਂ ਦਿੱਲੀ,  : ਸਰਕਾਰ 4 ਸਰਕਾਰੀ ਬੈਂਕਾਂ ਦੇ ਮੈਗਾ ਮਰਜ਼ਰ ਦੇ ਪਲਾਨ 'ਤੇ ਕੰਮ ਕਰ ਰਹੀ ਹੈ। ਮਿਲੀ ਜਾਣਕਾਰੀ ਮੁਤਾਬਕ ਆਈ.ਡੀ.ਬੀ.ਆਈ., ਓ.ਬੀ.ਸੀ., ਸੈਂਟਰਲ ਬੈਂਕ ਅਤੇ ਬੈਂਕ ਆਫ਼ ਬੜੌਦਾ ਨੂੰ ਮਿਲਾ ਕੇ ਇਕ ਵੱਡਾ ਬੈਂਕ ਬਣਾਉਣ 'ਤੇ ਵਿਚਾਰ ਹੋ ਰਿਹਾ ਹੈ, ਜੋ ਕਿ ਐਸ.ਬੀ.ਆਈ. ਤੋਂ ਬਾਅਦ ਦੇਸ਼ ਦਾ ਦੂਜਾ ਵੱਡਾ ਬੈਂਕ ਹੋਵੇਗਾ।

ਨਵੇਂ ਬੈਂਕ ਦੀ ਐਸੇਟ 16.58 ਲੱਖ ਕਰੋੜ ਰੁਪਏ ਹੋਵੇਗੀ। ਜ਼ਿਕਰਯੋਗ ਹੈ ਕਿ 2018 'ਚ ਇਨ੍ਹਾਂ ਚਾਰਾਂ ਬੈਂਕਾਂ ਨੂੰ ਕੁਲ ਮਿਲਾ ਕੇ ਕਰੀਬ 22 ਹਜ਼ਾਰ ਕਰੋੜ ਰੁਪਏ ਦਾ ਘਾਟਾ ਪਿਆ ਹੈ। ਇਸ ਮੈਗਾ ਮਰਜ਼ਰ ਨਾਲ ਕਈ ਫ਼ਾਇਦੇ ਹੋਣਗੇ। ਇਸ ਨਾਲ ਖ਼ਸਤਾਹਾਲ ਸਰਕਾਰੀ ਬੈਂਕਾਂ ਦੇ ਹਾਲਾਤ ਸੁਧਰਨਗੇ। ਕਮਜ਼ੋਰ ਬੈਂਕ ਅਪਣੇ ਐਸੇਟ ਵੇਚ ਸਕਣਗੇ, ਵਾਟੇ ਵਾਲੀਆਂ ਬਰਾਂਚਾਂ ਨੂੰ ਬੰਦ ਕਰਨਾ ਆਸਾਨ ਹੋਵੇਗਾ।   (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement