ਪਾਕਿਸਤਾਨ ਵਿੱਚ ਪੈਟਰੋਲ ਅਤੇ ਡੀਜ਼ਲ 55 ਰੁਪਏ ਹੋਇਆ ਮਹਿੰਗਾ
Published : Mar 8, 2026, 8:33 am IST
Updated : Mar 8, 2026, 8:33 am IST
SHARE ARTICLE
Petrol and diesel price hike news Pakistan
Petrol and diesel price hike news Pakistan

ਪੈਟਰੋਲ 336 ਰੁਪਏ ਅਤੇ ਡੀਜ਼ਲ 321 ਰੁਪਏ ਪ੍ਰਤੀ ਲੀਟਰ ਹੋਇਆ

ਇਸਲਾਮਾਬਾਦ : ਪਛਮੀ ਏਸ਼ੀਆ ਵਿਚ ਚੱਲ ਰਹੀ ਜੰਗ ਕਾਰਨ ਪਾਕਿਸਤਾਨ ਸਰਕਾਰ ਨੇ ਪਟਰੌਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ ਅੱਜ ਤਕ ਦਾ ਸੱਭ ਤੋ ਵੱਧ ਇਤਿਹਾਸਕ ਵਾਧਾ ਕੀਤਾ ਹੈ।  ਪਟਰੌਲੀਅਮ ਮੰਤਰੀ ਅਲੀ ਪਰਵੇਜ਼ ਮਲਿਕ ਨੇ ਪਟਰੌਲ ਅਤੇ ਹਾਈ-ਸਪੀਡ ਡੀਜ਼ਲ ਦੀ ਕੀਮਤ 55 ਰੁਪਏ ਪ੍ਰਤੀ ਲੀਟਰ ਵਧਾਣ ਦਾ ਐਲਾਨ ਕੀਤਾ।

ਨਵੀਆਂ ਦਰਾਂ ਮੁਤਾਬਕ, ਡੀਜ਼ਲ ਹੁਣ 335.86 ਰੁਪਏ ਪ੍ਰਤੀ ਲੀਟਰ ਅਤੇ ਪਟਰੌਲ 321.17 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਹ ਵਾਧਾ ਲਗਭਗ 17–20% ਹੈ। ਮਲਿਕ ਨੇ ਚੇਤਾਵਨੀ ਦਿਤੀ ਕਿ ਕੋਈ ਵੀ ਵਿਅਕਤੀ ਜੇਕਰ ਤੇਲ ਦੀ ਕਮੀ ਪੈਦਾ ਕਰਨ ਦੀ ਕੋਸ਼ਿਸ਼ ਕਰੇਗਾ ਜਾਂ ਜ਼ਖੀਰਾ ਇਕੱਠਾ ਕਰੇਗਾ ਤਾਂ ਉਸ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।

SHARE ARTICLE

ਸਪੋਕਸਮੈਨ FACT CHECK

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement