ਏਅਰ ਇੰਡੀਆ ਐਕਸਪ੍ਰੈਸ ਨੇ ਕੀਤਾ ‘ਫਰੀਡਮ ਸੇਲ' ਦਾ ਐਲਾਨ, ਤਿਓਹਾਰਾਂ ਦੇ ਮੌਸਮ ਲਈ ਟਿਕਟਾਂ ਕੀਤੀਆਂ ਸਸਤੀਆਂ
Published : Aug 10, 2025, 10:42 pm IST
Updated : Aug 10, 2025, 10:42 pm IST
SHARE ARTICLE
Air India
Air India

ਘਰੇਲੂ ਅਤੇ ਕੌਮਾਂਤਰੀ  ਨੈੱਟਵਰਕ ਉਤੇ  1,279 ਰੁਪਏ ਤੋਂ ਸ਼ੁਰੂ ਹੋਣ ਵਾਲੀਆਂ ਲਗਭਗ 50 ਲੱਖ ਸੀਟਾਂ ਦੀ ਪੇਸ਼ਕਸ਼ ਕੀਤੀ ਗਈ

ਕੋਚੀ : ਏਅਰ ਇੰਡੀਆ ਐਕਸਪ੍ਰੈਸ ਨੇ ਭਾਰਤ ਦੇ 79ਵੇਂ ਸੁਤੰਤਰਤਾ ਦਿਵਸ ਦੇ ਮੌਕੇ ਉਤੇ ‘ਫਰੀਡਮ ਸੇਲ’ ਦਾ ਐਲਾਨ ਕੀਤਾ ਹੈ, ਜਿਸ ’ਚ ਘਰੇਲੂ ਅਤੇ ਕੌਮਾਂਤਰੀ  ਨੈੱਟਵਰਕ ਉਤੇ  1,279 ਰੁਪਏ ਤੋਂ ਸ਼ੁਰੂ ਹੋਣ ਵਾਲੀਆਂ ਲਗਭਗ 50 ਲੱਖ ਸੀਟਾਂ ਦੀ ਪੇਸ਼ਕਸ਼ ਕੀਤੀ ਗਈ ਹੈ।

ਏਅਰਲਾਈਨ ਨੇ ਇਕ ਬਿਆਨ ਵਿਚ ਕਿਹਾ ਕਿ 19 ਅਗੱਸਤ ਤੋਂ 31 ਮਾਰਚ, 2026 ਤਕ  ਯਾਤਰਾ ਲਈ ਬੁਕਿੰਗ 15 ਅਗੱਸਤ  ਤਕ  ਖੁੱਲ੍ਹੀ ਹੈ। ਇਸ ਵਿਚ ਕਿਹਾ ਗਿਆ ਹੈ ਕਿ ਘਰੇਲੂ ਉਡਾਣਾਂ ਲਈ ਕਿਰਾਇਆ ਸਿਰਫ 1,279 ਰੁਪਏ ਅਤੇ ਕੌਮਾਂਤਰੀ  ਉਡਾਣਾਂ ਲਈ 4,279 ਰੁਪਏ ਤੋਂ ਸ਼ੁਰੂ ਹੁੰਦਾ ਹੈ, ਇਹ ਵਿਕਰੀ ਨਵੇਂ ਭਾਰਤ ਵਿਚ ਆਜ਼ਾਦੀ, ਸੰਪਰਕ ਅਤੇ ਪਹੁੰਚ ਯੋਗਤਾ ਦਾ ਜਸ਼ਨ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement