ਅਗੱਸਤ ਤੋਂ 35,000 ਰੁਪਏ ਤਕ ਮਹਿੰਗੀਆਂ ਹੋ ਜਾਣਗੀਆਂ ਹੌਂਡਾ ਦੀਆਂ ਕਾਰਾਂ
Published : Jul 12, 2018, 1:31 pm IST
Updated : Jul 12, 2018, 1:32 pm IST
SHARE ARTICLE
Honda
Honda

  ਕਾਰ ਨਿਰਮਾਤਾ ਕੰਪਨੀ ਹੌਂਡਾ ਕਾਰਜ਼ ਇੰਡੀਆ ਨੇ ਅਪਣੇ ਨਵੇਂ ਮਾਡਲਾਂ ਦੀਆਂ ਕੀਮਤਾਂ ਵਿਚ 10,000 ਰੁਪਏ ਤੋਂ ਲੈ ਕੇ 35,000 ਰੁਪਏ ਤਕ ਦੇ ਵਾਧਾ ਦਾ ਐਲਾਨ ਕੀਤੀ ਹੈ...

ਨਵੀਂ ਦਿੱਲੀ,  ਕਾਰ ਨਿਰਮਾਤਾ ਕੰਪਨੀ ਹੌਂਡਾ ਕਾਰਜ਼ ਇੰਡੀਆ ਨੇ ਅਪਣੇ ਨਵੇਂ ਮਾਡਲਾਂ ਦੀਆਂ ਕੀਮਤਾਂ ਵਿਚ 10,000 ਰੁਪਏ ਤੋਂ ਲੈ ਕੇ 35,000 ਰੁਪਏ ਤਕ ਦੇ ਵਾਧਾ ਦਾ ਐਲਾਨ ਕੀਤੀ ਹੈ। ਕੰਪਨੀ ਨੇ ਕਿਹਾ ਕਿ ਵਧੀਆਂ ਕੀਮਤਾਂ 1 ਅਗੱਸਤ ਤੋਂ ਲਾਗੂ ਹੋਣਗੀਆਂ। ਕੰਪਨੀ ਦੇ ਸੀਨੀਅਰ ਉਪ-ਪ੍ਰਧਾਨ (ਵਿਕਰੀ ਤੇ ਵਪਾਰ)  ਰਾਜੇਸ਼ ਗੋਇਲ ਦੇ

Honda CarsHonda Cars

ਹਵਾਲੇ ਤੋਂ ਇਕ ਬਿਆਨ ਵਿਚ ਕਿਹਾ ਗਿਆ ਕਿ ਇਨਪੁਟ ਲਾਗਤ 'ਤੇ ਵਧਦੇ ਦਬਾਅ ਕਾਰਨ ਪਿਛਲੇ ਕੁੱਝ ਮਹੀਨਿਆਂ 'ਚ ਉੱਚ ਟੈਕਸ ਵਾਧਾ ਤੇ ਉੱਚ ਮਾਲ ਢੁਆਈ ਦੇ ਪ੍ਰਭਾਵ ਕਾਰਨ ਸਾਨੂੰ ਅਪਣੀਆਂ ਕਾਰਾਂ ਦੀਆਂ ਕੀਮਤਾਂ ਵਿਚ ਵਾਧਾ ਕਰਨ 'ਤੇ ਵਿਚਾਰ ਕਰਨ ਲਈ ਮਜਬੂਰ ਹੋਣਾ ਪੈਂਦਾ ਹੈ।  ਵਧੀਆਂ ਕੀਮਤਾਂ 1 ਅਗੱਸਤ ਤੋਂ ਲਾਗੂ ਹੋਣਗੀਆਂ।   (ਏਜੰਸੀ)

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement