Gold and Silver News: ਸੋਨਾ-ਚਾਂਦੀ ਨੂੰ ਲੈ ਕੇ ਵੱਡੀ ਖ਼ਬਰ, 1 ਲੱਖ ਦਾ ਅੰਕੜਾ ਟੱਪੀ ਸੋਨੇ ਦੀ ਕੀਮਤ
Published : Jun 13, 2025, 6:27 pm IST
Updated : Jun 13, 2025, 6:30 pm IST
SHARE ARTICLE
Gold and Silver News: Big news about gold and silver, gold price crosses 1 lakh mark
Gold and Silver News: Big news about gold and silver, gold price crosses 1 lakh mark

2,200 ਰੁਪਏ ਦੀ ਵੱਡੀ ਤੇਜ਼ੀ ਨਾਲ ਮੁੜ 1 ਲੱਖ ਦਾ ਅੰਕੜਾ ਟੱਪੀ ਸੋਨੇ ਦੀ ਕੀਮਤ

Gold and Silver News: ਈਰਾਨ ’ਤੇ ਇਜ਼ਰਾਈਲ ਦੇ ਫੌਜੀ ਹਮਲੇ ਤੋਂ ਬਾਅਦ ਵਧੇ ਤਣਾਅ ਦਰਮਿਆਨ ਦਿੱਲੀ ਸਰਾਫਾ ਬਾਜ਼ਾਰ ’ਚ ਸ਼ੁਕਰਵਾਰ ਨੂੰ ਸੋਨੇ ਦੀ ਕੀਮਤ 2,200 ਰੁਪਏ ਦੀ ਤੇਜ਼ੀ ਨਾਲ 1,01,540 ਰੁਪਏ ਪ੍ਰਤੀ 10 ਗ੍ਰਾਮ ਦੇ ਰੀਕਾਰਡ ਉੱਚੇ ਪੱਧਰ ਦੇ ਬਹੁਤ ਨੇੜੇ ਪਹੁੰਚ ਗਈ।

ਕੁੱਲ ਭਾਰਤੀ ਸਰਾਫਾ ਐਸੋਸੀਏਸ਼ਨ ਅਨੁਸਾਰ, 99.5 ਫ਼ੀ ਸਦੀ ਸ਼ੁੱਧਤਾ ਵਾਲਾ ਸੋਨਾ 1,900 ਰੁਪਏ ਦੀ ਤੇਜ਼ੀ ਨਾਲ 1,00,700 ਰੁਪਏ ਪ੍ਰਤੀ 10 ਗ੍ਰਾਮ (ਸਾਰੇ ਟੈਕਸਾਂ ਸਮੇਤ) ’ਤੇ ਪਹੁੰਚ ਗਈ। 22 ਅਪ੍ਰੈਲ ਨੂੰ ਸੋਨਾ 1,800 ਰੁਪਏ ਚੜ੍ਹ ਕੇ 1,01,600 ਰੁਪਏ ਪ੍ਰਤੀ 10 ਗ੍ਰਾਮ ਦੇ ਸੱਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਿਆ ਸੀ।

ਇਸ ਤੋਂ ਇਲਾਵਾ ਚਾਂਦੀ ਦੀ ਕੀਮਤ ਸ਼ੁਕਰਵਾਰ ਨੂੰ 1,100 ਰੁਪਏ ਦੀ ਤੇਜ਼ੀ ਨਾਲ 1,08,100 ਰੁਪਏ ਪ੍ਰਤੀ ਕਿਲੋਗ੍ਰਾਮ (ਸਾਰੇ ਟੈਕਸਾਂ ਸਮੇਤ) ਦੇ ਹੁਣ ਤਕ ਦੇ ਸੱਭ ਤੋਂ ਉੱਚੇ ਪੱਧਰ ’ਤੇ ਪਹੁੰਚ ਗਈ। ਆਲਮੀ ਪੱਧਰ ’ਤੇ ਸਪਾਟ ਸੋਨਾ 28.30 ਡਾਲਰ ਪ੍ਰਤੀ ਔਂਸ ਯਾਨੀ 0.84 ਫੀ ਸਦੀ ਦੀ ਤੇਜ਼ੀ ਨਾਲ 3,415.13 ਡਾਲਰ ਪ੍ਰਤੀ ਔਂਸ ’ਤੇ ਪਹੁੰਚ ਗਿਆ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement