Gold Price Today: ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ, ਦੇਖੋਂ ਅੱਜ ਦੇ ਭਾਅ
Published : Oct 13, 2020, 1:06 pm IST
Updated : Oct 13, 2020, 1:06 pm IST
SHARE ARTICLE
gold prize
gold prize

ਐਮਸੀਐਕਸ ਐਕਸਚੇਂਜ ਫਿਊਚਰਜ਼ ਦੇ ਸੋਨੇ ਦੀ ਕੀਮਤ 0.59% ਯਾਨੀ 301 ਰੁਪਏ ਦੀ ਗਿਰਾਵਟ ਨਾਲ 50,806 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ। 

ਨਵੀਂ ਦਿੱਲੀ: ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਲਗਾਤਾਰ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਦੀ ਗੱਲ ਕਰੀਏ ਜੇਕਰ ਮੰਗਲਵਾਰ ਸਵੇਰੇ ਸੋਨੇ ਤੇ ਚਾਂਦੀ ਦੀਆਂ ਕੀਮਤਾਂ 'ਚ ਖਾਸੀ ਗਿਰਾਵਟ ਆਈ ਹੈ। ਐਮਸੀਐਕਸ ਐਕਸਚੇਂਜ ਫਿਊਚਰਜ਼ ਦੇ ਸੋਨੇ ਦੀ ਕੀਮਤ 0.59% ਯਾਨੀ 301 ਰੁਪਏ ਦੀ ਗਿਰਾਵਟ ਨਾਲ 50,806 ਰੁਪਏ ਪ੍ਰਤੀ 10 ਗ੍ਰਾਮ 'ਤੇ ਬੰਦ ਹੋਈ। 

gold prizegold prizeਘਰੇਲੂ ਬਾਜ਼ਾਰ 'ਚ ਸੋਨੇ ਦੇ ਨਾਲ ਹੀ ਚਾਂਦੀ ਦੇ ਭਾਅ 'ਚ ਵੀ ਕਾਫ਼ੀ ਗਿਰਾਵਟ ਦੇਖਣ ਨੂੰ ਮਿਲੀ। ਐੱਮਸੀਐਕਸ ਐਕਸਚੇਂਜ 'ਤੇ ਮੰਗਲਵਾਰ ਸਵੇਰੇ 10 ਵੱਜ ਤੇ 19 ਮਿੰਟ 'ਤੇ ਦਸੰਬਰ ਤੋਂ ਚਾਂਦੀ ਦੀ ਕੀਮਤ 1.21 ਫੀਸਦੀ ਜਾਂ 764 ਰੁਪਏ ਦੀ ਗਿਰਾਵਟ ਦੇ ਨਾਲ 62,334 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਟ੍ਰੈਂਡ ਦਿਖਾਈ ਗਈ ਹੈ

gold prizegold prize

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement