ਆਰ.ਬੀ.ਆਈ. ਨੇ ਭਰਤੀ ਨਾਲ ਜੁੜੀਆਂ ਫ਼ਰਜ਼ੀ ਜਾਣਕਾਰੀਆਂ ਪ੍ਰਤੀ ਲੋਕਾਂ ਨੂੰ ਚੇਤਾਇਆ
Published : Jun 15, 2018, 2:46 am IST
Updated : Jun 15, 2018, 2:46 am IST
SHARE ARTICLE
Reserve Bank of India
Reserve Bank of India

ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਵੈਬਸਾਈਟ ਤੋਂ ਇਲਾਵਾ ਹੋਰ ਸ੍ਰੋਤਾਂ ਤੋਂ ਪ੍ਰਾਪਤ ਭਰਤੀ ਨਾਲ ਜੁੜੀਆਂ ਸੂਚਨਾਵਾਂ

ਮੁੰਬਈ,  : ਭਾਰਤੀ ਰਿਜ਼ਰਵ ਬੈਂਕ (ਆਰ.ਬੀ.ਆਈ.) ਦੀ ਵੈਬਸਾਈਟ ਤੋਂ ਇਲਾਵਾ ਹੋਰ ਸ੍ਰੋਤਾਂ ਤੋਂ ਪ੍ਰਾਪਤ ਭਰਤੀ ਨਾਲ ਜੁੜੀਆਂ ਸੂਚਨਾਵਾਂ ਸਬੰਧੀ ਚੇਤਾਵਨੀ ਜਾਰੀ ਕੀਤੀ ਹੈ। ਕੇਂਦਰੀ ਬੈਂਕ ਨੇ ਕਿਹਾ ਕਿ ਕੁਝ ਸ਼ਰਾਰਤੀ ਤੱਤ ਆਰ.ਬੀ.ਆਈ. ਦੇ ਅਧਿਕਾਰੀਆਂ ਦੇ ਰੂਪ 'ਚ ਖ਼ੁਦ ਨੂੰ ਪੇਸ਼ ਕਰ ਕੇ ਫ਼ਰਜ਼ੀ ਈ-ਮੇਲ ਭੇਜ ਰਹੇ ਹਨ।

ਆਰ.ਬੀ.ਆਈ. ਨੇ ਬਿਆਨ 'ਚ ਸਪੱਸ਼ਟ ਕੀਤਾ ਕਿ ਸੱਭ ਭਰਤੀ ਸੂਚਨਾਵਾਂ ਸਿਰਫ਼ ਆਰ.ਬੀ.ਆਈ. ਦੀ ਵੈਬਸਾਈਟ ਰਾਹੀਂ ਹੀ ਪ੍ਰਸਾਰਤ ਕੀਤੀਆਂ ਜਾਂਦੀਆਂ ਹਨ। ਬੈਂਕ ਨੇ ਕਿਹਾ ਕਿ ਆਰ.ਬੀ.ਆਈ. 'ਚ ਭਰਤੀ ਨਾਲ ਜੁੜੀਆਂ ਜਾਣਕਾਰੀਆਂ ਦੀ ਮਾਮਲੇ 'ਚ ਕਿਸੇ ਹੋਰ ਸਰੋਤ ਤੋਂ ਪ੍ਰਾਪਤ ਜਾਣਕਾਰੀਆਂ ਸਬੰਧੀ ਲੋਕਾਂ ਨੂੰ ਸਾਵਧਾਨੀ ਵਰਤਣੀ ਚਾਹੀਦੀ ਹੈ।   (ਏਜੰਸੀ)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement