Gold Silver Price- ਸੋਨੇ ਦੀਆਂ ਕੀਮਤਾਂ 'ਚ ਆਈ ਭਾਰੀ ਗਿਰਾਵਟ, ਜਾਣੋ ਅੱਜ ਦੀਆਂ ਤਾਜ਼ਾ ਅਪਡੇਟ
Published : Oct 15, 2020, 1:21 pm IST
Updated : Oct 15, 2020, 1:21 pm IST
SHARE ARTICLE
Gold prices
Gold prices

ਦਿੱਲੀ ਦੇ ਬਾਜ਼ਾਰ ਵਿੱਚ ਸਪਾਟ ਗੋਲਡ 631 ਰੁਪਏ ਦੀ ਗਿਰਾਵਟ ਨਾਲ 51,367 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ

ਨਵੀਂ ਦਿੱਲੀ: ਕਈ ਦਿਨਾਂ ਦੀ ਗਿਰਾਵਟ ਦੇ ਬਾਅਦ ਸੋਨਾ-ਚਾਂਦੀ ਵਿਚ ਕੁੱਝ ਤੇਜੀ ਦੇਖਣ ਨੂੰ ਮਿਲੀ ਸੀ ਪਰ ਅੱਜ ਫਿਰ ਤੋਂ ਸੋਨਾ-ਚਾਂਦੀ  ਭਾਰੀ ਗਿਰਾਵਟ ਆਈ ਹੈ। ਦੱਸ ਦੇਈਏ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਗਿਰਾਵਟ ਨਾਲ ਘਰੇਲੂ ਬਾਜ਼ਾਰ 'ਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਵੀ ਨਰਮੀ ਆਈ। 

gold prizegold prizeਜਾਣੋ ਕੀਮਤਾਂ 
ਅੱਜ ਐਮਸੀਐਕਸ ਸੋਨਾ 0.31% ਯਾਨੀ 157 ਰੁਪਏ ਦੀ ਗਿਰਾਵਟ ਨਾਲ 50,385 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ, ਜਦੋਂਕਿ ਸਿਲਵਰ ਫਿਊਚਰ 0.95 ਪ੍ਰਤੀਸ਼ਤ ਯਾਨੀ 585 ਰੁਪਏ ਦੀ ਗਿਰਾਵਟ ਨਾਲ 61018 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ ਹੈ।

Gold PriceGold Priceਰਾਜਾਂ 'ਚ ਕੀ ਹੈ ਗੋਲ੍ਡ ਦੀਆ ਕੀਮਤਾਂ 
ਅਹਿਮਦਾਬਾਦ ਵਿੱਚ ਗੋਲਡ ਸਪੋਟ ਦੀ ਕੀਮਤ 50467 ਰੁਪਏ ਪ੍ਰਤੀ ਦਸ ਗ੍ਰਾਮ ਸੀ, ਜਦੋਂਕਿ ਗੋਲਡ ਫਿਊਚਰ ਦੀ ਕੀਮਤ 50408 ਰੁਪਏ ਰਹੀ।  ਦਿੱਲੀ ਦੇ ਬਾਜ਼ਾਰ ਵਿੱਚ ਸਪਾਟ ਗੋਲਡ 631 ਰੁਪਏ ਦੀ ਗਿਰਾਵਟ ਨਾਲ 51,367 ਰੁਪਏ ਪ੍ਰਤੀ ਦਸ ਗ੍ਰਾਮ 'ਤੇ ਬੰਦ ਹੋਇਆ, ਜਦੋਂਕਿ ਚਾਂਦੀ 1,681 ਰੁਪਏ ਦੀ ਗਿਰਾਵਟ ਨਾਲ 62,158 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਬੰਦ ਹੋਇਆ।  ਜ਼ਿਕਰਯੋਗ ਹੈ ਕਿ ਪਿਛਲੇ ਸੀਜ਼ਨ 'ਚ ਮੰਗਲਵਾਰ ਨੂੰ ਚਾਂਦੀ 63,839 ਰੁਪਏ ਪ੍ਰਤੀ ਕਿਲੋਗ੍ਰਾਮ ਦੇ ਭਾਅ 'ਤੇ ਬੰਦ ਹੋਈ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement