RBI ਨੂੰ 2024 ਲਈ ਬਿਹਤਰੀਨ ਜੋਖਮ ਪ੍ਰਬੰਧਨ ਪੁਰਸਕਾਰ ਮਿਲਿਆ 
Published : Jun 16, 2024, 10:29 pm IST
Updated : Jun 16, 2024, 10:29 pm IST
SHARE ARTICLE
RBI received the Best Risk Management Award for 2024
RBI received the Best Risk Management Award for 2024

RBI ਵਲੋਂ  ਕਾਰਜਕਾਰੀ ਨਿਰਦੇਸ਼ਕ ਮਨੋਰੰਜਨ ਮਿਸ਼ਰਾ ਨੇ ਇਹ ਪੁਰਸਕਾਰ ਪ੍ਰਾਪਤ ਕੀਤਾ

ਮੁੰਬਈ: ਭਾਰਤੀ ਰਿਜ਼ਰਵ ਬੈਂਕ (RBI) ਨੂੰ ਲੰਡਨ ਸਥਿਤ ਪ੍ਰਮੁੱਖ ਪ੍ਰਕਾਸ਼ਨ ਸੈਂਟਰਲ ਬੈਂਕਿੰਗ ਨੇ 2024 ਲਈ ਬਿਹਤਰੀਨ ਜੋਖਮ ਮੈਨੇਜਰ ਦਾ ਪੁਰਸਕਾਰ ਦਿਤਾ ਹੈ।ਰਿਜ਼ਰਵ ਬੈਂਕ ਨੇ ਐਤਵਾਰ ਨੂੰ ਸੋਸ਼ਲ ਮੀਡੀਆ ਮੰਚ ‘ਐਕਸ’ ’ਤੇ  ਪੋਸਟ ਕੀਤਾ ਕਿ ਉਸ ਨੂੰ ਅਪਣੇ  ਜੋਖਮ ਸਭਿਆਚਾਰ  ਅਤੇ ਜਾਗਰੂਕਤਾ ਨੂੰ ਬਿਹਤਰ ਬਣਾਉਣ ਲਈ ਬਿਹਤਰੀਨ ਜੋਖਮ ਮੈਨੇਜਰ ਦਾ ਪੁਰਸਕਾਰ ਦਿਤਾ ਗਿਆ ਹੈ। ਕੇਂਦਰੀ ਬੈਂਕ ਨੇ ਕਿਹਾ ਕਿ RBI ਵਲੋਂ  ਕਾਰਜਕਾਰੀ ਨਿਰਦੇਸ਼ਕ ਮਨੋਰੰਜਨ ਮਿਸ਼ਰਾ ਨੇ ਇਹ ਪੁਰਸਕਾਰ ਪ੍ਰਾਪਤ ਕੀਤਾ। 

Tags: rbi

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement