ਸਰਕਾਰ ਨੇ ਜਨਰਲ ਪ੍ਰੋਵੀਡੈਂਟ ਫੰਡ 'ਤੇ ਦਿੱਤੀ ਵੱਡੀ ਰਾਹਤ
Published : Jul 16, 2019, 5:00 pm IST
Updated : Jul 16, 2019, 5:00 pm IST
SHARE ARTICLE
Govt decrease interest rate on general provident fund
Govt decrease interest rate on general provident fund

ਜਾਣੋ ਹੁਣ ਕਿੰਨਾ ਮਿਲੇਗਾ ਇੰਟਰੈਸਟ

ਨਵੀਂ ਦਿੱਲੀ: ਸਰਕਾਰ ਨੇ ਜਨਰਲ ਪ੍ਰੋਵੀਡੇਂਟ ਫੰਡ ਦੀ ਵਿਆਜ ਦਰ ਵਿਚ ਕਟੌਤੀ ਕਰ ਦਿੱਤੀ ਹੈ। ਸਰਕਾਰ ਨੇ ਜੀਪੀਐਫ 'ਤੇ ਜੁਲਾਈ-ਸਤੰਬਰ ਲਈ ਵਿਆਜ ਦਰ ਨੂੰ 7.9 ਫ਼ੀਸਦੀ ਕਰ ਦਿੱਤਾ ਹੈ। ਪਿਛਲੀ ਤਿਮਾਹੀ ਵਿਚ ਜਨਰਲ ਪ੍ਰੋਵੀਡੈਂਟ ਫੰਡ 'ਤੇ ਵਿਆਜ ਦਰ 8 ਫ਼ੀਸਦੀ ਸੀ। ਇਹ ਵਿਆਜ ਦਰ ਕੇਂਦਰ ਸਰਕਾਰ ਦੇ ਕਰਮਚਾਰੀਆਂ, ਰੇਲਵੇ ਅਤੇ ਰੱਖਿਆ ਬਲਾਂ ਦੇ ਪ੍ਰੋਵੀਡੈਂਟ ਫੰਡ 'ਤੇ ਲਾਗੂ ਹੋਵੇਗੀ।

ਵਿੱਤ ਮੰਤਰਾਲੇ ਦੁਆਰਾ ਜਾਰੀ ਇਕ ਸੂਚਨਾ ਵਿਚ ਕਿਹਾ ਗਿਆ ਹੈ ਕਿ ਜਨਰਲ ਪ੍ਰੋਵੀਡੈਂਟ ਫੰਡ ਅਤੇ ਇਸ ਤਰ੍ਹਾਂ ਦੇ ਹੋਰ ਫੰਡਸ 'ਤੇ 1 ਜੁਲਾਈ 2019 ਤੋਂ 30 ਸਤੰਬਰ 2019 ਤਕ ਵਿਆਜ ਦਰ 7.9 ਫ਼ੀਸਦੀ ਹੋਵੇਗੀ।

ਇਹ ਦਰ ਇਕ ਜੁਲਾਈ 2019 ਤੋਂ ਲਾਗੂ ਹੋਵੇਗੀ। ਇਹਨਾਂ ਕਰਮਚਾਰੀਆਂ ਦੇ ਪ੍ਰੋਵੀਡੈਂਟ ਫੰਡ ਦੀ ਵਿਆਜ ਦਰ ਵਿਚ ਕਟੌਤੀ ਹੋਈ ਹੈ। ਜਨਰਲ ਪ੍ਰੋਵੀਡੈਂਟ ਫੰਡ, ਕੰਟ੍ਰੀਬਿਊਟਰੀ, ਸਟੇਟ ਰੇਲਵੇ, ਇੰਡੀਅਨ ਆਰਡਨੈਂਸ ਡਿਪਾਰਟਮੈਂਟ, ਇੰਡੀਅਨ ਆਰਡਨੈਂਸ, ਡਿਫੈਂਸ ਸਰਵੀਸੇਜ ਆਫਸਰਸ, ਆਮਰਡ ਫੋਸੈਸ ਪਰਸਨਲ,  ਇੰਡੀਅਨ ਨੇਵਲ ਡਾਕਯਾਰਡ ਵਰਕਮੈਨ ਪ੍ਰੋਵੀਡੈਂਟ ਫੰਡ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement