ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਆਈ ਤੇਜੀ

By : JAGDISH

Published : Feb 19, 2026, 1:49 pm IST
Updated : Feb 19, 2026, 1:49 pm IST
SHARE ARTICLE
24 ਕੈਰੇਟ ਸੋਨਾ 3151 ਰੁਪਏ ਵਧ ਕੇ 1.55 ਲੱਖ ਰੁਪਏ ਪ੍ਰਤੀ 10 ਗ੍ਰਾਮ ਹੋਇਆ
24 ਕੈਰੇਟ ਸੋਨਾ 3151 ਰੁਪਏ ਵਧ ਕੇ 1.55 ਲੱਖ ਰੁਪਏ ਪ੍ਰਤੀ 10 ਗ੍ਰਾਮ ਹੋਇਆ

24 ਕੈਰੇਟ ਸੋਨਾ 3151 ਰੁਪਏ ਵਧ ਕੇ 1.55 ਲੱਖ ਰੁਪਏ ਪ੍ਰਤੀ 10 ਗ੍ਰਾਮ ਹੋਇਆ

ਨਵੀਂ ਦਿੱਲੀ : ਸੋਨਾ-ਚਾਂਦੀ ਦੇ ਭਾਅ ਅੱਜ 19 ਫਰਵਰੀ ਨੂੰ ਲਗਾਤਾਰ ਦੂਜੇ ਦਿਨ ਤੇਜ਼ੀ ਦੇਖੀ ਗਈ । ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ ਅਨੁਸਾਰ 10 ਗ੍ਰਾਮ 24 ਕੈਰਟ ਸੋਨਾ 3,151 ਰੁਪਏ ਵਧ ਕੇ 1.55 ਲੱਖ 'ਤੇ ਪਹੁੰਚ ਗਿਆ ਹੈ। ਇਸੇ ਤਰ੍ਹਾਂ ਇੱਕ ਕਿਲੋ ਚਾਂਦੀ ਦੀ ਕੀਮਤ 8,432 ਰੁਪਏ ਵਧ ਕੇ 2.45 ਲੱਖ 'ਤੇ ਪਹੁੰਚ ਗਈ ਹੈ।

ਇਸ ਸਾਲ ਸੋਨੇ-ਚਾਂਦੀ ਦੀਆਂ ਕੀਮਤਾਂ ਵਿੱਚ ਲਗਾਤਾਰ ਉਤਾਰ-ਚੜ੍ਹਾਅ ਵੇਖਣ ਨੂੰ ਮਿਲ ਰਿਹਾ ਹੈ । ਸੋਨਾ 2026 ਵਿੱਚ ਹੁਣ ਤੱਕ 21,540 ਅਤੇ ਚਾਂਦੀ 14,810 ਮਹਿੰਗੀ ਹੋ ਚੁੱਕੀ ਹੈ । ਇਸ ਦੌਰਾਨ 29 ਜਨਵਰੀ ਨੂੰ ਸੋਨੇ ਨੇ 1.76 ਲੱਖ ਰੁਪਏ ਅਤੇ ਚਾਂਦੀ ਨੇ 3.86 ਲੱਖ ਰੁਪਏ ’ਤੇ ਪਹੁੰਚ ਕੇ ਦਾ ਆਲ ਟਾਈਮ ਹਾਈ ਦਾ ਰਿਕਾਰਡ ਵੀ ਬਣਾਇਆ ਸੀ।
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement