ਪੈਟਰੋਲ-ਡੀਜ਼ਲ ਦੀ ਕੀਮਤਾਂ ਵਿਚ ਲਗਾਤਾਰ ਹੋ ਰਿਹਾ ਵਾਧਾ, ਜਾਣੋ ਆਪਣੇ ਸੂਬੇ 'ਚ ਤੇਲ ਦੇ ਭਾਅ
Published : Feb 20, 2021, 7:57 am IST
Updated : Feb 20, 2021, 12:33 pm IST
SHARE ARTICLE
Petrol Diesel Price
Petrol Diesel Price

ਦਿੱਲੀ ਵਿੱਚ ਪੈਟਰੋਲ 39 ਪੈਸੇ ਵੱਧ ਕੇ 90.58 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਜਦੋਂ ਕਿ ਡੀਜ਼ਲ 37 ਪੈਸੇ ਪ੍ਰਤੀ ਲੀਟਰ ਦੇ ਬਾਅਦ 80.97 ਰੁਪਏ ਤੇ ਆ ਗਿਆ ਹੈ।  

ਨਵੀਂ ਦਿੱਲੀ: ਦੇਸ਼ ਭਰ 'ਚ ਪੈਟਰੋਲ-ਡੀਜ਼ਲ ਦੀ ਕੀਮਤਾਂ ਲਗਾਤਾਰ ਵੱਧ ਰਹੀਆਂ ਹਨ।  ਇਸ ਦੇ ਚਲਦੇ ਵੱਖ ਵੱਖ ਥਾਵਾਂ ਤੇ ਰੋਸ ਪ੍ਰਦਰਸ਼ਨ ਵੀ ਜਾਰੀ ਹਨ। ਜੇਕਰ ਅੱਜ ਦੀਆ ਕੀਮਤਾਂ ਦੀ ਗੱਲ ਕਰੀਏ ਤੇ ਦਿੱਲੀ ਵਿੱਚ ਪੈਟਰੋਲ 39 ਪੈਸੇ ਵੱਧ ਕੇ 90.58 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ ਜਦੋਂ ਕਿ ਡੀਜ਼ਲ 37 ਪੈਸੇ ਪ੍ਰਤੀ ਲੀਟਰ ਦੇ ਬਾਅਦ 80.97 ਰੁਪਏ ਤੇ ਆ ਗਿਆ ਹੈ।  

petrol  price

petrol & Diesel Price

ਮੁੰਬਈ ਵਿੱਚ ਪੈਟਰੋਲ ਦੀ ਕੀਮਤ 97 ਰੁਪਏ ਪ੍ਰਤੀ ਲੀਟਰ ਹੋ ਗਈ ਹੈ ਅਤੇ ਡੀਜ਼ਲ 88.06 ਰੁਪਏ ਪ੍ਰਤੀ ਲੀਟਰ ਹੈ। ਦੂਜੇ ਸ਼ਹਿਰਾਂ ਵਿਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਦਿਨ ਨਵੇਂ ਰਿਕਾਰਡ ਦੇ ਪੱਧਰਾਂ ਨੂੰ ਛੂਹ ਰਹੀਆਂ ਹਨ। ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਬਦਲਦੀ ਹੈ।ਨਵੇਂ ਰੇਟ ਸਵੇਰੇ 6 ਵਜੇ ਤੋਂ ਲਾਗੂ ਹੁੰਦੇ ਹਨ।

petrol pump

petrol PRICE

ਦੇਸ਼ਭਰ ਵਿਚ ਮਹਿੰਗਾਈ ਵੱਧਣ ਨਾਲ  ਰੋਜਾਨਾ ਜੀਵਨ ਪ੍ਰਭਾਵਿਤ ਹੋ ਰਿਹਾ ਹੈ। ਇਸ ਦੇ ਨਾਲ ਹੀ ਤੇਲ ਹੀ ਨਹੀਂ ਬਾਕੀ ਚੀਜਾਂ ਜਿਵੇਂ ਗੈਸ ਜਾਂ ਹੋਰ ਜ਼ਰੂਰੀ ਚੀਜ਼ਾਂ ਦੀਆਂ ਕੀਮਤਾਂ, ਨਿਰੰਤਰ ਵੱਧ ਰਹੀ ਹਨ।  

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement