ਮੋਦੀ ਸਰਕਾਰ ਨੇ ਕੀਤਾ ਕੇਂਦਰੀ ਕਰਮਚਾਰੀਆਂ ਲਈ ਵੱਡਾ ਐਲਾਨ, ਬੋਨਸ ਨੂੰ ਦਿੱਤੀ ਪ੍ਰਵਾਨਗੀ
Published : Oct 21, 2020, 5:37 pm IST
Updated : Oct 21, 2020, 5:37 pm IST
SHARE ARTICLE
Union Minister Prakash Javadekar
Union Minister Prakash Javadekar

ਦਸ਼ਹਿਰਾ ਜਾਂ ਦੁਰਗਾ ਪੂਜਾ ਤੋਂ ਪਹਿਲਾਂ ਕੇਂਦਰੀ ਸਰਕਾਰ ਦੇ 30 ਲੱਖ ਕਰਮਚਾਰੀਆਂ ਨੂੰ 3737 ਕਰੋੜ ਰੁਪਏ ਦੇ ਬੋਨਸ ਦੀ ਅਦਾਇਗੀ ਤੁਰੰਤ ਸ਼ੁਰੂ ਹੋ ਜਾਵੇਗੀ।"

ਨਵੀਂ ਦਿੱਲੀ: ਹਰ ਸਾਲ ਸਰਕਾਰੀ ਕਰਮਚਾਰੀਆਂ ਨੂੰ ਦੀਵਾਲੀ ਦੇ ਮੌਕੇ 'ਤੇ ਬੋਨਸ ਦਿੱਤਾ ਜਾਂਦਾ ਹੈ। ਇਸ ਬੋਨਸ ਦਾ ਹਰ ਕਰਮਚਾਰੀ ਨੂੰ ਇੰਤਜਾਰ ਹੁੰਦਾ ਹੈ। ਹੁਣ ਇਹ ਇੰਤਜਾਰ ਖਤਮ ਜਲਦ ਖਤਮ ਹੋਣ ਵਾਲਾ ਹੈ। ਮੋਦੀ ਸਰਕਾਰ ਨੇ ਸਰਕਾਰੀ ਕਰਮਚਾਰੀਆਂ ਲਈ ਬੋਨਸ ਨੂੰ ਲੈ ਕੇ ਵੱਡਾ ਐਲਾਨ ਕੀਤਾ ਹੈ। ਕੇਂਦਰੀ ਕੈਬਨਿਟ ਨੇ ਵਿੱਤੀ ਸਾਲ 2019-20 ਲਈ ਉਤਪਾਦਕਤਾ ਤੇ ਗੈਰ-ਉਤਪਾਦਕਤਾ ਲਿੰਕਡ ਬੋਨਸ ਨੂੰ ਪ੍ਰਵਾਨਗੀ ਦੇ ਦਿੱਤੀ ਹੈ। 

bonusbonus

ਦੱਸ ਦੇਈਏ ਕਿ ਸਰਕਾਰ ਦੇ ਇਸ ਐਲਾਨ ਦਾ ਲਾਭ 30 ਲੱਖ 67 ਹਜ਼ਾਰ ਗੈਰ-ਰਾਜਨੀਤਕ ਸਰਕਾਰੀ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਹੋਵੇਗਾ। ਡਾਇਰੈਕਟ ਬੇਨੀਫਿਟ ਟ੍ਰਾਂਸਫਰ (ਡੀਬੀਟੀ) ਰਾਹੀਂ ਇਨ੍ਹਾਂ ਕਰਮਚਾਰੀਆਂ ਨੂੰ ਤੁਰੰਤ ਬੋਨਸ ਦਿੱਤਾ ਜਾਵੇਗਾ। ਇਸ ਬਾਰੇ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਟਵਿੱਟਰ ਰਾਹੀਂ ਜਾਣਕਾਰੀ ਸਾਂਝਾ ਕੀਤੀ ਹੈ।

javegarjavegar

ਕੈਬਨਿਟ ਦੇ ਫੈਸਲੇ ਬਾਰੇ ਜਾਣਕਾਰੀ ਦਿੰਦੇ ਹੋਏ ਕੇਂਦਰੀ ਮੰਤਰੀ ਪ੍ਰਕਾਸ਼ ਜਾਵਡੇਕਰ ਨੇ ਕਿਹਾ, "ਦਸ਼ਹਿਰਾ ਜਾਂ ਦੁਰਗਾ ਪੂਜਾ ਤੋਂ ਪਹਿਲਾਂ ਕੇਂਦਰੀ ਸਰਕਾਰ ਦੇ 30 ਲੱਖ ਕਰਮਚਾਰੀਆਂ ਨੂੰ 3737 ਕਰੋੜ ਰੁਪਏ ਦੇ ਬੋਨਸ ਦੀ ਅਦਾਇਗੀ ਤੁਰੰਤ ਸ਼ੁਰੂ ਹੋ ਜਾਵੇਗੀ।"

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement