ਸੋਨੇ ਦੀ ਕੀਮਤ ਨੇ ਰਿਕਾਰਡ ਤੋੜਿਆ, ਚਾਂਦੀ ਵੀ ਪਿਛੇ-ਪਿਛੇ ਭੱਜੀ...
Published : Mar 28, 2018, 1:24 pm IST
Updated : Mar 28, 2018, 1:24 pm IST
SHARE ARTICLE
Gold
Gold

ਦਿੱਲੀ ਸਰਾਫ਼ਾ ਬਾਜ਼ਾਰ ਵਿਚ ਸੋਨਾ 150 ਰੁਪਏ ਦੀ ਛਲਾਂਗ ਲਗਾ ਕੇ ਰਿਕਾਰਡ 31,950 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ।

ਨਵੀਂ ਦਿੱਲੀ: ਦਿੱਲੀ ਸਰਾਫ਼ਾ ਬਾਜ਼ਾਰ ਵਿਚ ਸੋਨਾ 150 ਰੁਪਏ ਦੀ ਛਲਾਂਗ ਲਗਾ ਕੇ ਰਿਕਾਰਡ 31,950 ਰੁਪਏ ਪ੍ਰਤੀ 10 ਗ੍ਰਾਮ 'ਤੇ ਪਹੁੰਚ ਗਿਆ। ਉਦਯੋਗਿਕ ਮੰਗ ਵਧਣ ਨਾਲ ਚਾਂਦੀ ਵੀ 250 ਰੁਪਏ ਚਮਕ ਕੇ 39,750 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। Gold, silverGold, silverਅੰਤਰਰਾਸ਼ਟਰੀ ਤੇਜ਼ੀ ਦੇ ਦਮ 'ਤੇ ਗਿਰਾਵਟ ਨਾਲ ਉਭਰਦਾ ਹੋਇਆ ਸੋਨਾ 99.9 ਫ਼ੀ ਸਦੀ ਅਤੇ 99.5 ਫ਼ੀ ਸਦੀ ਸ਼ੁੱਧਤਾ ਦਾ ਭਾਅ 150 ਰੁਪਏ ਦੇ ਵਾਧੇ ਨਾਲ 31,950 ਰੁਪਏ ਅਤੇ 31,800 ਰੁਪਏ ਪ੍ਰਤੀ 10 ਗ੍ਰਾਮ ਦੇ ਪੱਧਰ 'ਤੇ ਪਹੁੰਚ ਗਿਆ। 

ਚਾਂਦੀ ਵਿਚ ਵੀ ਜਬਰਦਸਤ ਤੇਜ਼ੀGold, silverGold, silver
8 ਗ੍ਰਾਮ ਵਾਲੀ ਗਿੰਨੀ 24,800 ਰੁਪਏ 'ਤੇ ਸਥਿਰ ਰਹੀ। ਉਦਯੋਗਿਕ ਮੰਗ ਨਿਕਲਣ ਨਾਲ ਚਾਂਦੀ ਤਿਆਰ 250 ਰੁਪਏ ਦੀ ਤੇਜ਼ੀ ਵਿਚ 39,750 ਰੁਪਏ ਪ੍ਰਤੀ ਕਿਲੋਗ੍ਰਾਮ 'ਤੇ ਪਹੁੰਚ ਗਈ। ਚਾਂਦੀ ਹਫ਼ਤਾਵਾਰ ਡਲੀਵਰੀ ਵੀ 220 ਰੁਪਏ ਦੀ ਵਾਧੇ ਨਾਲ 38,980 ਰੁਪਏ ਪ੍ਰਤੀ ਕਿਲੋਗ੍ਰਾਮ ਦਰਜ ਕੀਤੀ ਗਈ। ਚਾਂਦੀ ਸਿੱਕਾ ਲਿਵਾਲੀ ਅਤੇ ਬਿਕਵਾਲੀ 74 ਹਜ਼ਾਰ ਅਤੇ 75 ਹਜ਼ਾਰ ਰੁਪਏ ਪ੍ਰਤੀ ਸੈਂਕੜੇ 'ਤੇ ਟਿਕੇ ਰਹੇ।

Location: India, Delhi, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement