Gold Rate Today : ਸੋਨੇ ਦੀਆਂ ਕੀਮਤਾਂ 'ਚ ਫਿਰ ਤੋਂ ਆਈ ਗਿਰਾਵਟ, ਜਾਣੋ ਅੱਜ ਦੀ Update
Published : Oct 28, 2020, 11:11 am IST
Updated : Oct 28, 2020, 11:11 am IST
SHARE ARTICLE
gold price
gold price

ਪਿਛਲੇ ਸੈਸ਼ਨ ਵਿਚ ਸੋਮਵਾਰ ਨੂੰ ਸੋਨਾ 51,245 ਰੁਪਏ ਪ੍ਰਤੀ 10 ਗ੍ਰਾਮ ਦੇ ਭਾਅ 'ਤੇ ਬੰਦ

ਨਵੀਂ ਦਿੱਲੀ : ਸੋਨੇ ਦੀਆਂ ਕੀਮਤਾਂ 'ਚ ਲਗਾਤਾਰ ਉਤਾਰ ਚੜਾਵ ਵੇਖਣ ਨੂੰ ਮਿਲ ਰਹੇ ਹੈ। ਅੱਜ ਦੇ ਜਾਰੀ ਆਂਕੜਿਆਂ ਦੇ ਮੁਤਾਬਿਕ ਸੋਨੇ ਦੀਆਂ ਕੀਮਤਾਂ ਵਿਚ ਗਿਰਾਵਟ ਦਰਜ ਕੀਤੀ ਗਈ ਹੈ। ਐੱਚਡੀਐੱਫਸੀ ਸਕਿਓਰਿਟੀਜ਼ ਅਨੁਸਾਰ, ਰਾਸ਼ਟਰੀ ਰਾਜਧਾਨੀ ਦਿੱਲੀ ਵਿਚ ਮੰਗਲਵਾਰ ਨੂੰ ਸੋਨੇ ਵਿਚ 137 ਰੁਪਏ ਪ੍ਰਤੀ 10 ਗ੍ਰਾਮ ਦੀ ਗਿਰਾਵਟ ਦਰਜ ਕੀਤੀ ਗਈ। ਇਸ ਗਿਰਾਵਟ ਨਾਲ ਦਿੱਲੀ 'ਚ ਸੋਨੇ ਦਾ ਮੁੱਲ 51,108 ਰੁਪਏ ਪ੍ਰਤੀ 10 ਗ੍ਰਾਮ 'ਤੇ ਆ ਗਿਆ। 

Gold

ਜ਼ਿਕਰਯੋਗ ਹੈ ਕਿ ਪਿਛਲੇ ਸੈਸ਼ਨ ਵਿਚ ਸੋਮਵਾਰ ਨੂੰ ਸੋਨਾ 51,245 ਰੁਪਏ ਪ੍ਰਤੀ 10 ਗ੍ਰਾਮ ਦੇ ਭਾਅ 'ਤੇ ਬੰਦ ਹੋਇਆ ਸੀ। ਓਥੇ, ਘਰੇਲੂ ਸਰਾਫਾ ਬਾਜ਼ਾਰ ਵਿਚ ਮੰਗਲਵਾਰ ਨੂੰ ਚਾਂਦੀ ਦੀ ਕੀਮਤ ਵਿਚ ਇਜਾਫਾ ਦਰਜ ਕੀਤਾ ਗਿਆ। ਚਾਂਦੀ ਵਿਚ ਮੰਗਲਵਾਰ ਨੂੰ 475 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਬੜ੍ਹਤ ਦੇਖੀ ਗਈ। ਇਸ ਬੜ੍ਹਤ ਨਾਲ ਚਾਂਦੀ ਦਾ ਭਾਅ 62,648 ਰੁਪਏ ਪ੍ਰਤੀ ਕਿਲੋਗ੍ਰਾਮ ਹੋ ਗਿਆ ਹੈ। 

gold prize
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement