Chandigarh News : ਰਾਜਪਾਲ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਦਿੱਤੀ ਮਨਜ਼ੂਰੀ

By : BALJINDERK

Published : May 2, 2025, 6:00 pm IST
Updated : May 2, 2025, 6:00 pm IST
SHARE ARTICLE
ਰਾਜਪਾਲ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਦਿੱਤੀ ਮਨਜ਼ੂਰੀ
ਰਾਜਪਾਲ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਨੂੰ ਦਿੱਤੀ ਮਨਜ਼ੂਰੀ

Chandigarh News :ਹ ਸੈਸ਼ਨ ਸੋਮਵਾਰ ਨੂੰ 11 ਵਜੇ ਸ਼ੁਰੂ ਹੋਵੇਗਾ, ਪਾਣੀ ਦੇ ਮੁੱਦੇ 'ਤੇ ਹੋਵੇਗੀ ਚਰਚਾ

Chandigarh News in Punjabi : ਪੰਜਾਬ ਸਰਕਾਰ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ (ਬੀਬੀਐੱਮਬੀ) ਵੱਲੋਂ ਹਰਿਆਣਾ ਨੂੰ ਵਾਧੂ ਪਾਣੀ ਦੇਣ ਦੇ ਫ਼ੈਸਲੇ ਦੇ ਮੱਦੇਨਜ਼ਰ 5 ਮਈ ਨੂੰ ਸੱਦੇ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਹ ਸੈਸ਼ਨ ਸੋਮਵਾਰ ਨੂੰ 11 ਵਜੇ ਸ਼ੁਰੂ ਹੋਵੇਗਾ। ਇਸ ਵਿਸ਼ੇਸ਼ ਇਜਲਾਸ ਦੌਰਾਨ ਭਾਜਪਾ ਦੀ ਅਗਵਾਈ ਹੇਠਲੀ ਕੇਂਦਰ ਸਰਕਾਰ, ਹਰਿਆਣਾ ਸਰਕਾਰ ਅਤੇ ਬੀਬੀਐੱਮਬੀ ਦੇ ਫ਼ੈਸਲੇ ਖ਼ਿਲਾਫ਼ ਮਤਾ ਲਿਆਉਣ ਦੀ ਸੰਭਾਵਨਾ ਹੈ। 

ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਇਕਾਂ ਅਤੇ ਵਜ਼ੀਰਾਂ ਦੀ ਪਾਣੀਆਂ ਦੇ ਮੁੱਦੇ ’ਤੇ ਸੱਦੀ ਮੀਟਿੰਗ ਵਿਚ ਇਸ ਫ਼ੈਸਲੇ ਬਾਰੇ ਦੱਸਿਆ ਸੀ ਅਤੇ ਕਿਹਾ ਸੀ ਕਿ ਵਿਧਾਨ ਸਭਾ ਇਜਲਾਸ ਦੌਰਾਨ ਪੰਜਾਬ ਦੇ ਜਲ ਸਰੋਤਾਂ ਦੀ ਰੱਖਿਆ ਲਈ ਠੋਸ ਕਦਮ ਚੁੱਕੇ ਜਾਣ ਬਾਰੇ ਚਰਚਾ ਹੋਵੇਗੀ। 

 (For more news apart from Governor approves special session of Legislative Assembly News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement