BKU Ugrahan: ਕਿਸਾਨਾਂ ਵੱਲੋਂ ਵਿਧਾਨ ਸਭਾ ਵੱਲ ਕੂਚ ਕਰਨ ਦੀ ਤਿਆਰੀ, ਮਟਕਾ ਚੌਂਕ ਤੱਕ ਜਾਣਗੇ ਇੰਨੇ ਹਜ਼ਾਰ ਕਿਸਾਨ
Published : Sep 2, 2024, 1:34 pm IST
Updated : Sep 2, 2024, 1:34 pm IST
SHARE ARTICLE
BKU Ugrahan: Farmers preparing to march towards the Legislative Assembly
BKU Ugrahan: Farmers preparing to march towards the Legislative Assembly

ਸਰਕਾਰ ਦੇ ਨੁਮਾਇੰਦਿਆਂ ਨੂੰ ਦਿੱਤਾ ਜਾਵੇਗਾ ਮੰਗ ਪੱਤਰ

BKU Ugrahan: ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਵਿਧਾਨ ਸਭਾ ਵੱਲ ਕੂਚ ਕਰਨ ਤਿਆਰੀ ਕੀਤੀ ਗਈ। ਇਸ ਤੋਂ ਬਆਦ ਅਧਿਕਾਰੀਆਂ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਰੋਸ ਮਾਰਚ ਦੀ ਸਹਿਮਤੀ ਬਣ ਗਈ। ਕਿਸਾਨਾਂ ਦਾ ਰੋਸ ਮਾਰਚ ਮਟਕਾ ਚੌਂਕ ਤੱਕ ਹੀ ਜਾਵੇਗਾ। ਇਸ ਮੌਕੇ 1 ਹਜ਼ਾਰ ਕਿਸਾਨ ਜਾਣ ਦੀ ਪ੍ਰਵਾਨਗੀ ਮਿਲੀ ਹੈ। ਮਟਕਾ ਚੌਂਕ ਤੋਂ  ਅੱਗੇ 11 ਮੈਂਬਰੀ ਵਫਦ ਸਰਕਾਰ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਪੇਗਾ।

ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਅਸੀਂ ਆਪਣੀਆਂ ਮੰਗਾਂ ਨੂੰ ਲੈ ਕੇ ਵਿਧਾਨ ਸਭਾ ਵੱਲ ਜਾਣਾ ਚਾਹੁੰਦੇ ਸੀ ਪਰ ਅਧਿਕਾਰੀਆਂ ਨੇ ਮਟਕਾ ਚੌਂਕ ਤੱਕ ਰੋਸ ਮਾਰਚ ਕਰਨ ਦੀ ਪ੍ਰਵਾਨਗੀ ਦਿੱਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਗੇ ਸਰਕਾਰ ਦੇ ਨੁਮਾਇੰਦਿਆਂ ਨੂੰ ਮੰਗ ਪੱਤਰ ਦਿੱਤਾ ਜਾਵੇਗਾ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement