ਖ਼ਬਰਾਂ |

ਤਾਜ਼ਾ |

ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਪ੍ਰਧਾਨ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਚਲਾਇਆ ਸਫ਼ਾਈ ਅਭਿਆਨ

By : GAGANDEEP

Published : Oct 2, 2026, 10:44 am IST
Updated : Oct 2, 2026, 10:44 am IST
SHARE ARTICLE
photo
photo

ਪ੍ਰਧਾਨ ਮੰਤਰੀ ਮੋਦੀ ਦੇ 25 ਸਾਲਾਂ ਦੇ ਜਨਤਕ ਜੀਵਨ ਨੂੰ ਸਮਰਪਿਤ ‘ਸੇਵਾ ਸੰਕਲਪ ਅਭਿਆਨ' ਤਹਿਤ ਕੀਤਾ ਗਿਆ ਆਯੋਜਨ

ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ ਦੇ ਮੌਕੇ ’ਤੇ ਭਾਰਤੀ ਜਨਤਾ ਪਾਰਟੀ ਵੱਲੋਂ ਚਲਾਏ ਜਾ ਰਹੇ ‘ਸੇਵਾ ਸੰਕਲਪ ਅਭਿਆਨ’ ਤਹਿਤ ਗਾਂਧੀ ਜਯੰਤੀ ਦੇ ਮੌਕੇ ’ਤੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਸਫ਼ਾਈ ਅਭਿਆਨ ਚਲਾਇਆ।

ਇਸ ਮੌਕੇ ਭਾਜਪਾ ਦੇ ਕੌਮੀ ਜਥੇਬੰਦਕ ਜਨਰਲ ਸਕੱਤਰ ਬੀ. ਐੱਲ. ਸੰਤੋਸ਼ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਉਨ੍ਹਾਂ ਨੇ ਵੀ ਪਾਰਟੀ ਆਗੂਆਂ ਅਤੇ ਵਰਕਰਾਂ ਨਾਲ ਮਿਲ ਕੇ ਸਫ਼ਾਈ ਅਭਿਆਨ ਵਿੱਚ ਹਿੱਸਾ ਲਿਆ।

ਜ਼ਿਕਰਯੋਗ ਹੈ ਕਿ ਪੰਜਾਬ ਭਾਜਪਾ ਦੀ ਦੋ ਰੋਜ਼ਾ ਜਥੇਬੰਦਕ ਮੀਟਿੰਗ ਪੰਚਕੂਲਾ ਸਥਿਤ ਇੱਕ ਹੋਟਲ ਵਿੱਚ ਚੱਲ ਰਹੀ ਹੈ। ਇਸੇ ਦੇ ਮੱਦੇਨਜ਼ਰ ਅੱਜ ਸਵੇਰੇ ਹੋਟਲ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸਫ਼ਾਈ ਅਭਿਆਨ ਚਲਾਇਆ ਗਿਆ। ਇਸ ਦੌਰਾਨ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸਫ਼ਾਈ ਕਰਕੇ ਲੋਕਾਂ ਨੂੰ ਸਵੱਛਤਾ ਦਾ ਸੰਦੇਸ਼ ਦਿੱਤਾ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡਾ ਉਛਾਲ, ਜਾਣੋ ਅੱਜ ਦੇ ਨਵੇਂ ਰੇਟ

06 Nov 2026 2:11 PM

MLA ਅਮਨਦੀਪ ਅਰੋੜਾ ਦੇ ਘਰ 27 ਘੰਟਿਆਂ ਤੋਂ ED ਦੀ ਰੇਡ ਜਾਰੀ, ਕਈ ਥਾਵਾਂ 'ਤੇ ਛਾਪੇਮਾਰੀ!

05 Nov 2026 1:13 PM

ਗਿੱਲ ਰੋਡ 'ਤੇ ਦਰਦਨਾਕ ਹਾਦਸਾ, PRTC Bus ਦੇ ਟਾਇਰ ਹੇਠਾਂ ਆਉਣ ਨਾਲ ਨੌਜਵਾਨ ਦੀ ਮੌਤ

04 Nov 2026 2:53 PM

ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਗਿਰਾਵਟ, ਕੀ ਹੁਣ ਖਰੀਦਦਾਰੀ ਕਰਨ ਦਾ ਸਹੀ ਸਮਾਂ ?

03 Nov 2026 2:58 PM

BJP Joining | ਜੌੜਾਮਾਜਰਾ, ਪਠਾਨਮਾਜਰਾ ਤੇ ਕੁੰਵਰ ਵਿਜੇ ਪ੍ਰਤਾਪ ਨੇ ਫੜਿਆ BJP ਦਾ ਪੱਲਾ, ਦਿੱਲੀ 'ਚ ਹੋਏ ਸ਼ਾਮਿਲ

02 Nov 2026 1:23 PM
Advertisement