Punjab Vidhan Sabha Special Session : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਹੋਵੇਗਾ ਸ਼ੁਰੂ

By : BALJINDERK

Published : Jul 6, 2025, 2:49 pm IST
Updated : Jul 6, 2025, 2:49 pm IST
SHARE ARTICLE
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਹੋਵੇਗਾ ਸ਼ੁਰੂ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਹੋਵੇਗਾ ਸ਼ੁਰੂ

Punjab Vidhan Sabha Special Session : ਇਜਲਾਸ ਲਈ ਨੋਟੀਫਿਕੇਸ਼ਨ ਵਿਧਾਨ ਸਭਾ ਵੱਲੋਂ ਜਾਰੀ ਕੀਤਾ ਗਿਆ

Punjab Vidhan Sabha Special Session News in Punjabi  : ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 10 ਜੁਲਾਈ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਦੌਰਾਨ ਬੇਅਦਬੀ ਦੇ ਮੁੱਦੇ 'ਤੇ ਸਖ਼ਤ ਕਾਨੂੰਨ ਬਣਾਉਣ 'ਤੇ ਚਰਚਾ ਹੋਵੇਗੀ। ਇਜਲਾਸ ਲਈ ਨੋਟੀਫਿਕੇਸ਼ਨ ਵਿਧਾਨ ਸਭਾ ਵੱਲੋਂ ਜਾਰੀ ਕਰ ਦਿੱਤਾ ਗਿਆ ਹੈ।

1

ਇਸ ਤੋਂ ਇਲਾਵਾ ਇਸ ਸਬੰਧੀ ਇੱਕ ਕਾਪੀ ਸਰਕਾਰ ਦੇ ਸਾਰੇ ਸਬੰਧਤ ਵਿਭਾਗਾਂ ਨੂੰ ਵੀ ਭੇਜ ਦਿੱਤੀ ਗਈ ਹੈ। ਇਸ ਤੋਂ ਇਲਾਵਾ ਸਰਕਾਰ ਵੱਲੋਂ 7 ਜੁਲਾਈ ਨੂੰ ਇੱਕ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ।

1

(For more news apart from Special session of Punjab Vidhan Sabha to begin on July10 News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement