Chandigarh News : ਮੁੱਖ ਮੰਤਰੀ ਭਗਵੰਤ ਮਾਨ ਭਲਕੇ 293 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਦੇਣਗੇ

By : BALJINDERK

Published : Sep 6, 2024, 8:27 pm IST
Updated : Sep 6, 2024, 8:27 pm IST
SHARE ARTICLE
CM Bhagwant Mann
CM Bhagwant Mann

Chandigarh News : ਵੱਖ-ਵੱਖ ਵਿਭਾਗਾਂ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਮਿਲਣਗੇ ਨਿਯੁਕਤੀ ਪੱਤਰ

Chandigarh News : ਪੰਜਾਬ ਸਰਕਾਰ ਦੇ ਮਿਸ਼ਨ ਰੋਜ਼ਗਾਰ ਤਹਿਤ ਭਲਕੇ ਇੱਕ ਨਿਯੁਕਤੀ ਪੱਤਰ ਵੰਡ ਸਮਾਗਮ ਰੱਖਿਆ ਗਿਆ ਹੈ। ਜਿਸ ਦੇ ਚੱਲਦੇ ਭਲਕੇ ਮੁੱਖ ਮੰਤਰੀ ਭਗਵੰਤ ਮਾਨ 293 ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ।

ਇਹ ਵੀ ਪੜੋ : Gujarat News : BSF ਨੇ ਗੁਜਰਾਤ ਦੇ ਜਖਾਊ ਤੱਟ ਤੋਂ ਸ਼ੱਕੀ ਨਸ਼ੀਲੇ ਪਦਾਰਥਾਂ ਦੇ 11 ਪੈਕੇਟ ਕੀਤੇ ਬਰਾਮਦ

ਵੱਖ-ਵੱਖ ਵਿਭਾਗਾਂ ਦੇ ਨਵ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਮਿਲਣਗੇ। ਨਿਯੁਕਤੀ ਪੱਤਰ ਵੰਡ ਸਮਾਗਮ ਚੰਡੀਗੜ੍ਹ ਦੇ ਮਿਊਂਸਪਲ ਭਵਨ ਵਿਖੇ ਦੁਪਹਿਰ 12 ਵਜੇ ਹੋਵੇਗਾ।

(For more news apart from CM Bhagwant Mann will give appointment letters 293 newly appointed youths tomorrow  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement