Chandigarh News: ਸਿਹਤ ਵਿਭਾਗ ਵਲੋਂ ਮੁਲਾਜ਼ਮਾਂ ਦੀਆਂ ਛੁੱਟੀਆਂ ਤੁਰੰਤ ਰੱਦ ਕਰਨ ਦੇ ਹੁਕਮ
Published : May 8, 2025, 10:37 am IST
Updated : May 8, 2025, 10:46 am IST
SHARE ARTICLE
Chandigarh Health Department orders immediate cancellation of employees' leave
Chandigarh Health Department orders immediate cancellation of employees' leave

ਮੈਡੀਕਲ ਸਟਾਫ਼ ਨੂੰ ਫੋਨ ਬੰਦ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ

Chandigarh News: 'ਆਪਰੇਸ਼ਨ ਸਿੰਦੂਰ' ਤਹਿਤ ਪਾਕਿਸਤਾਨ ’ਚ ਅਤਿਵਾਦੀ ਟਿਕਾਣਿਆਂ ਨੂੰ ਤਬਾਹ ਕਰਨ ਮਗਰੋਂ ਪੂਰਾ ਦੇਸ਼ ਹਾਈ ਅਲਰਟ 'ਤੇ ਹੈ। 
ਇਸ ਦੇ ਮੱਦੇਨਜ਼ਰ ਹੁਣ ਯੂਟੀ ’ਚ ਮੈਡੀਕਲ ਸਟਾਫ਼ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ।

ਸਿਹਤ ਵਿਭਾਗ ਨੇ ਹੁਕਮ ਜਾਰੀ ਕੀਤਾ ਹੈ ਕਿ ਏ.ਏ.ਐੱਮ.ਐੱਸ. ਤੇ ਯੂ.ਏ.ਏ.ਐੱਮ.ਐੱਸ. ’ਚ ਤਾਇਨਾਤ ਮੈਡੀਕਲ ਅਫ਼ਸਰ, ਇੰਚਾਰਜ ਤੇ ਮੁਲਾਜ਼ਮ ਅਗਲੇ ਹੁਕਮਾਂ ਤੱਕ ਲਗਾਤਾਰ ਸੇਵਾਵਾਂ ਦੇਣਗੇ। ਉਨ੍ਹਾਂ ਨੂੰ 24 ਘੰਟੇ ਐਮਰਜੈਂਸੀ ਡਿਊਟੀ ਲਈ ਤਿਆਰ ਰਹਿਣਾ ਪਵੇਗਾ।

ਜਦੋਂ ਵੀ ਬੁਲਾਇਆ ਜਾਵੇ ਤਾਂ ਤੁਰੰਤ ਡਿਊਟੀ ’ਤੇ ਆਉਣਾ ਹੋਵੇਗਾ। ਮੈਡੀਕਲ ਸਟਾਫ਼ ਨੂੰ ਫੋਨ ਬੰਦ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ। ਜੇਕਰ ਵਿਭਾਗ ਤੋਂ ਕੋਈ ਕਾਲ ਆਉਂਦੀ ਹੈ ਤਾਂ ਤੁਰੰਤ ਜਵਾਬ ਦੇਣਾ ਪਵੇਗਾ। ਅਜਿਹਾ ਨਹੀਂ ਕਰਨ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

(For more news apart from Chandigarh Health Department orders immediate cancellation of employees' leave, stay tuned to Rozana Spokesman)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement