Chandigarh News: ਚੰਡੀਗੜ੍ਹ ਵਿਚ ਅੱਜ ਹੈ ਛੁੱਟੀ, ਪ੍ਰਸ਼ਾਸਨ ਨੇ ਸ਼੍ਰੀ ਗੁਰੂ ਰਵਿਦਾਸ ਜਯੰਤੀ ਦੇ ਮੱਦੇਨਜ਼ਰ ਲਿਆ ਫ਼ੈਸਲਾ
Published : Feb 12, 2025, 7:08 am IST
Updated : Feb 12, 2025, 7:08 am IST
SHARE ARTICLE
 Chandigarh today holiday News in punjabi
Chandigarh today holiday News in punjabi

Chandigarh News: ਸਾਰੇ ਉਦਯੋਗਿਕ ਅਦਾਰੇ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨਾਂ ਰਹਿਣਗੇ ਬੰਦ

 Chandigarh today holiday News in punjabi : ਅੱਜ ਚੰਡੀਗੜ੍ਹ ਵਿਚ ਛੁੱਟੀ ਹੈ।  ਪ੍ਰਸ਼ਾਸਨ ਨੇ ਸ਼੍ਰੀ ਗੁਰੂ ਰਵਿਦਾਸ ਜਯੰਤੀ ਦੇ ਮੱਦੇਨਜ਼ਰ ਫ਼ੈਸਲਾ ਲਿਆ ਹੈ। ਇਸ ਮੌਕੇ  ਸਾਰੇ ਉਦਯੋਗਿਕ ਅਦਾਰੇ, ਸਰਕਾਰੀ ਦਫ਼ਤਰ, ਬੋਰਡ ਅਤੇ ਕਾਰਪੋਰੇਸ਼ਨਾਂ ਬੰਦ ਰਹਿਣਗੀਆਂ।

ਛੁੱਟੀ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਗ੍ਰਹਿ ਸਕੱਤਰ ਸ੍ਰੀ ਬਰਾੜ ਵੱਲੋਂ ਜਾਰੀ ਆਦੇਸ਼ ਅਨੁਸਾਰ 12 ਫ਼ਰਵਰੀ ਨੂੰ ਯੂਟੀ ਪ੍ਰਸ਼ਾਸਨ ਦੇ ਸਾਰੇ ਸਰਕਾਰੀ ਦਫ਼ਤਰ, ਬੋਰਡ, ਕਾਰਪੋਰੇਸ਼ਨ, ਇੰਸਟੀਚਿਊਟ ਤੇ ਹੋਰ ਉਦਯੋਗਿਕ ਅਦਾਰੇ ਵੀ ਬੰਦ ਰਹਿਣਗੇ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 12 ਫ਼ਰਵਰੀ ਨੂੰ ਗੁਰੂ ਰਵਿਦਾਸ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿੱਚ ਛੁੱਟੀ ਕੀਤੀ ਹੋਈ ਹੈ। ਇਸ ਕਰ ਕੇ ਪੰਜਾਬ ਵਿੱਚ ਵੀ 12 ਫ਼ਰਵਰੀ ਨੂੰ ਸਾਰੇ ਸਕੂਲ, ਸਰਕਾਰੀ ਦਫ਼ਤਰ, ਬੋਰਡ ਤੇ ਕਾਰਪੋਰੇਸ਼ਨਾਂ ਬੰਦ ਰਹਿਣਗੀਆਂ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement