Chandigarh DGP News: IPS ਸੁਰਿੰਦਰ ਸਿੰਘ ਯਾਦਵ ਹੋਣਗੇ ਚੰਡੀਗੜ੍ਹ ਦੇ ਨਵੇਂ DGP
Published : Mar 12, 2024, 3:58 pm IST
Updated : Mar 12, 2024, 6:45 pm IST
SHARE ARTICLE
Surendra Singh Yadav is new Chandigarh DGP
Surendra Singh Yadav is new Chandigarh DGP

1997 ਬੈਚ ਦੇ ਅਧਿਕਾਰੀ ਹਨ ਯਾਦਵ

Chandigarh DGP News: ਚੰਡੀਗੜ੍ਹ ਦੇ ਅਗਲੇ ਡੀਜੀਪੀ 1997 ਬੈਚ ਦੇ ਆਈਪੀਐਸ ਸੁਰਿੰਦਰ ਸਿੰਘ ਯਾਦਵ ਹੋਣਗੇ। ਆਈਪੀਐਸ ਯਾਦਵ ਤੋਂ ਪਹਿਲਾਂ 1995 ਬੈਚ ਦੇ ਆਈਪੀਐਸ ਅਧਿਕਾਰੀ ਮਧੂਪ ਕੁਮਾਰ ਤਿਵਾੜੀ ਦੇ ਨਾਂ ਦੀ ਚਰਚਾ ਹੋ ਰਹੀ ਸੀ। ਪਰ ਆਖਿਰਕਾਰ ਆਈਪੀਐਸ ਯਾਦਵ ਦੇ ਨਾਂ ਨੂੰ ਮਨਜ਼ੂਰੀ ਮਿਲ ਗਈ।

Photo

ਚਰਚਾ ਹੈ ਕਿ ਆਈਪੀਐਸ ਸੁਰਿੰਦਰ ਯਾਦਵ ਛੇਤੀ ਹੀ ਚੰਡੀਗੜ੍ਹ ਵਿਚ ਡੀਜੀਪੀ ਦੇ ਅਹੁਦੇ ’ਤੇ ਜੁਆਇਨ ਕਰਨਗੇ। ਆਈਪੀਐਸ ਯਾਦਵ ਪਹਿਲਾਂ ਆਰਥਿਕ ਅਪਰਾਧ ਵਿੰਗ (ਈਓਡਬਲਯੂ) ਦੇ ਵਿਸ਼ੇਸ਼ ਪੁਲਿਸ ਕਮਿਸ਼ਨਰ (ਸੀਪੀ) ਸਨ ਜਦਕਿ ਤਿਵਾੜੀ ਵਿਸ਼ੇਸ਼ ਸੀਪੀ (ਕਾਨੂੰਨ ਅਤੇ ਵਿਵਸਥਾ ਜ਼ੋਨ-2) ਸਨ।

ਗ੍ਰਹਿ ਮੰਤਰਾਲੇ ਵਲੋਂ 9 ਫਰਵਰੀ ਨੂੰ ਆਈਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਗਏ ਸਨ। ਇਨ੍ਹਾਂ ਵਿਚ 1995 ਏਜੀਐਮਯੂਟੀ ਕੇਡਰ ਦੇ ਆਈਪੀਐਸ ਅਧਿਕਾਰੀ ਦੇਵੇਸ਼ ਚੰਦਰ ਸ੍ਰੀਵਾਸਤਵ ਦਿੱਲੀ ਆਉਣਗੇ। ਹਾਲਾਂਕਿ, ਉਨ੍ਹਾਂ ਨੂੰ ਚਾਰਜ ਬਾਅਦ ਵਿਚ ਸੌਂਪਿਆ ਜਾਵੇਗਾ।

(For more Punjabi news apart from Surendra Singh Yadav is new Chandigarh DGP News, stay tuned to Rozana Spokesman)

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement