Punjab News : ਬਾਜਵਾ ਦੇ ਬਿਆਨ ’ਤੇ ਬੋਲੇ ਕੈਬਨਿਟ ਮੰਤਰੀ ਅਮਨ ਅਰੋੜਾ, ਕਿਹਾ- ਖ਼ਤਮ ਹੋ ਚੁੱਕੀ ਸਿਆਸਤ ਨੂੰ ਚਮਕਾਉਣ ’ਚ ਕੁਝ ਲੀਡਰ  

By : BALJINDERK

Published : Apr 17, 2025, 1:34 pm IST
Updated : Apr 17, 2025, 1:34 pm IST
SHARE ARTICLE
ਬਾਜਵਾ ਦੇ ਬਿਆਨ ’ਤੇ ਬੋਲੇ ਕੈਬਨਿਟ ਮੰਤਰੀ ਅਮਨ ਅਰੋੜਾ
ਬਾਜਵਾ ਦੇ ਬਿਆਨ ’ਤੇ ਬੋਲੇ ਕੈਬਨਿਟ ਮੰਤਰੀ ਅਮਨ ਅਰੋੜਾ

Punjab News : ਬਾਜਵਾ ਨੂੰ ਰਾਹਤ ਨਹੀਂ ਬਲਕਿ ਅਦਾਲਤ ਨੇ ਪੁਲਿਸ ਨਾਲ ਸਹਿਯੋਗ ਕਰਨ ਦੀ ਹਦਾਇਤ ਦਿੱਤੀ 

Chandigarh News in Punjabi : ਚੰਡੀਗੜ੍ਹ ’ਚ 'ਆਪ' ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਮਹੱਤਵਪੂਰਨ ਮੁੱਦੇ ’ਤੇ ਪੱਤਰਕਾਰਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਨੇ ਕਿਹਾ ਕਿ ਖ਼ਤਮ ਹੋ ਚੁੱਕੀ ਸਿਆਸਤ ਨੂੰ ਚਮਕਾਉਣ ਦੀ ਝਾਕ ’ਚ ਪੰਜਾਬ ਦੇ ਕੁਝ ਲੀਡਰ ਹਲਕੀ ਰਾਜਨੀਤੀ ’ਚ ਪਏ ਹੋਏ ਹਨ। ਕੈਬਨਿਟ ਮੰਤਰੀ ਨੇ ਕਿਹਾ ਕੱਲ੍ਹ ਕਾਂਗਰਸ ਪਾਰਟੀ ਨੇ ਕਿਹਾ ਬਾਜਵਾ ਨੂੰ ਬਹੁਤ ਵੱਡੀ ਰਾਹਤ ਮਿਲੀ ਹੈ, ਉਨ੍ਹਾਂ ਕਿਹਾ ਕਿ ਰਾਹਤ ਨਹੀਂ ਬਲਕਿ ਅਦਾਲਤ ਨੇ ਪੁਲਿਸ ਨਾਲ ਸਹਿਯੋਗ ਕਰਨ ਦੀ ਹਦਾਇਤ ਦਿੱਤੀ ਗਈ ਹੈ।  ਅਮਨ ਅਰੋੜਾ ਨੇ ਕਿਹਾ  ‘ਜੇ  ਬਾਜਵਾ ਪਹਿਲਾ ਹੀ ਕਹਿ ਦਿੰਦੇ ਕਿ ਅਖ਼ਬਾਰ ਦੀ ਖ਼ਬਰ ਪੜ੍ਹ ਕੇ ਬਿਆਨ ਦਿੱਤਾ, ਰੌਲਾ ਹੀ ਨਹੀਂ ਸੀ ਪੈਣਾ’ । 

(For more news apart from  Cabinet Minister Aman Arora spoke on Bajwa's statement, said-Some leaders Punjab are looking brighten politics ended News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement