Chandigarh News : ਜਥੇਦਾਰ ਬਾਬਾ ਸੁੱਚਾ ਸਿੰਘ ਅਕਾਲੀ ਦੀ ਅੰਤਿਮ ਅਰਦਾਸ ’ਚ ਸ਼ਮਿਲ ਹੋਏ ਸਮੂਹ ਨਿਹੰਗ ਸਿੰਘ ਜਥੇਬੰਦੀਆਂ

By : BALJINDERK

Published : Jul 18, 2024, 7:09 pm IST
Updated : Jul 18, 2024, 7:09 pm IST
SHARE ARTICLE
ਅੰਤਿਮ ਅਰਦਾਸ ’ਚ ਸ਼ਮਿਲ ਹੋਏ ਸਮੂਹ ਨਿਹੰਗ ਸਿੰਘ ਜਥੇਬੰਦੀਆਂ
ਅੰਤਿਮ ਅਰਦਾਸ ’ਚ ਸ਼ਮਿਲ ਹੋਏ ਸਮੂਹ ਨਿਹੰਗ ਸਿੰਘ ਜਥੇਬੰਦੀਆਂ

Chandigarh News : ਬਾਬਾ ਜੁਝਾਰ ਸਿੰਘ ਪਿੰਡ ਖੁੱਡਾ ਅਲੀ ਸ਼ੇਰ ਗੁਰਦੁਆਰਾ ਗੁਰੂ ਕਾ ਬਾਗ ਅਕਾਲੀ ਬੁੰਗਾ ਨਿਹੰਗ ਸਿੰਘਾਂ ਦੇ ਜਥੇਦਾਰ ਥਾਪਿਆ

Chandigarh News : ਬੀਤੇ ਦਿਨੀਂ ਬੁੱਧਵਾਰ ਗੁਰਦੁਆਰਾ ਸਾਹਿਬ ਗੁਰੂ ਕਾ ਬਾਗ ਅਕਾਲੀ ਬੁੰਗਾ ਨਿਹੰਗ ਸਿੰਘਾ ਛਾਓੁਣੀ ਪਿੰਡ ਖੁੱਡਾ ਅਲੀ ਸ਼ੇਰ ਚੰਡੀਗੜ੍ਹ ਵਿਖੇ ਜਥੇਦਾਰ ਬਾਬਾ ਸੁੱਚਾ ਸਿੰਘ ਅਕਾਲੀ ਦੀ ਅੰਤਿਮ ਅਰਦਾਸ ਦੇ ਮੌਕੇ ’ਤੇ ਸਮੂਹ ਨਿਹੰਗ ਸਿੰਘ ਜਥੇਬੰਦੀਆਂ ਸ਼ਾਮਿਲ ਹੋਈਆਂ।

ਇਹ ਵੀ ਪੜੋ: Punjab News : ਕੌਮੀ ਇਨਸਾਫ਼ ਮੋਰਚੇ ਨੇ ਕੀਤਾ ਵੱਡਾ ਐਲਾਨ 

ਇਸ ਮੌਕੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਬਾਬਾ ਬਲਵੀਰ ਸਿੰਘ, ਬਾਬਾ ਜੋਗਿੰਦਰ ਸਿੰਘ, ਬਾਬਾ ਮਾਨ ਸਿੰਘ ਅਤੇ ਬਾਬਾ ਹਰੀ ਸਿੰਘ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਅਤੇ ਬਾਬਾ ਸ਼ੇਰ ਸਿੰਘ ਸੋਢੀ ਲੁਧਿਆਣੇ ਵਾਲੇ ਅਤੇ ਓੁੱਡਣਾ ਦਲ ਦੇ ਜਥੇਦਾਰ ਬਾਬਾ ਬਲਵਿੰਦਰ ਸਿੰਘ ਅਤੇ ਘੋੜਿਆ ਦੇ ਜਥੇਦਾਰ ਬਾਬਾ ਤੇਜਵੀਰ ਸਿੰਘ  ਅਤੇ ਗਿਆਨੀ ਸ਼ੇਰ ਸਿੰਘ ਅੰਬਾਲੇ ਵਾਲੇ, ਬਾਬਾ ਰਣਧੀਰ ਸਿੰਘ ਗੋਬਿੰਦਗੜ੍ਹ ਵਾਲੇ, ਬਾਬਾ ਭਾਨ ਸਿੰਘ ਖੰਨੇ ਵਾਲੇ, ਬਾਬਾ ਸਿਕੰਦਰ ਸਿੰਘ ਜਿਲ੍ਹਾ ਜਥੇਦਾਰ ਮੁਹਾਲੀ ਵਾਲੇ, ਜਥੇਦਾਰ ਬਾਬਾ ਲਖਵੀਰ ਸਿੰਘ ਮੁਹਾਲੀ -ਚੰਡੀਗੜ੍ਹ ਵਾਲੇ, ਬਾਬਾ ਕਾਕਾ ਸਿੰਘ ਜਥੇਦਾਰ ਕਰਤਾਰ ਸਿੰਘ ਗੁਰਦੁਆਰਾ ਅਕਾਲਗੜ੍ਹ ਸਾਹਿਬ ਕਰੌਰਾ ਵਾਲੇ, ਬਾਬਾ ਅਜੈਬ ਸਿੰਘ ਮੁਹਾਲੀ, ਬਾਬਾ ਪਰਮਜੀਤ ਸਿੰਘ ਮਾਣਕ ਮਾਜਰਾ, ਬਾਬਾ ਗੁਰਮੰਤ੍ਰ ਸਿੰਘ ਸਮੂਹ ਨਿਹੰਗ ਸਿੰਘ ਪੰਥ ਜਥੇਬੰਦੀਆਂ, ਮਿਸ਼ਲਾ ਅਤੇ  ਜਥੇਦਾਰ ਬਾਬਾ ਬਲਜੀਤ ਸਿੰਘ, ਬਾਬਾ ਦਰਸ਼ਨ ਸਿੰਘ ਪਿੰਡ ਖੁੱਡਾ ਅਲੀ ਸ਼ੇਰ ਦੀ ਸਮੂਹ ਸੰਗਤ ਹਾਜ਼ਰ ਸਨ।  

ਇਹ ਵੀ ਪੜੋ: Punjab and Haryana High Court : ਹਾਈਕੋਰਟ ਨੇ ਸੂਚਨਾ ਕਮਿਸ਼ਨਰਾਂ ਦੀ ਨਿਯੁਕਤੀ ਨਾ ਕੀਤੇ ਜਾਣ ਸਬੰਧੀ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ

ਇਸ ਮੌਕੇ ਪੰਚਾਇਤ ਵੱਲੋਂ ਸਰਬ ਸੰਮਤੀ ਨਾਲ ਜਥੇਦਾਰ ਬਾਬਾ ਦਰਸ਼ਨ ਸਿੰਘ ਦੇ ਭੁਝੰਗੀ ਬਾਬਾ ਜੁਝਾਰ ਸਿੰਘ ਨੂੰ ਖੁੱਡਾ ਅਲੀ ਸ਼ੇਰ ਛਾਓੁਣੀ ਗੁਰੂ ਕਾ ਬਾਗ ਦੀ ਜਥੇਦਾਰੀ ਦੀ ਦਸਤਾਰ ਬੰਦੀ ਕੀਤੀ ਗਈ ਹੈ। ਅੱਜ ਤੋਂ ਬਾਬਾ ਜੁਝਾਰ ਸਿੰਘ ਪਿੰਡ ਖੁੱਡਾ ਅਲੀ ਸ਼ੇਰ ਗੁਰਦੁਆਰਾ ਗੁਰੂ ਕਾ ਬਾਗ ਅਕਾਲੀ ਬੁੰਗਾ ਨਿਹੰਗ ਸਿੰਘਾਂ ਦੇ ਜਥੇਦਾਰ ਥਾਪਿਆ ।

(For more news apart from All Nihang Singh organizations participat in last prayer Jathedar Baba Sucha Singh Akali News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement