ਨਸ਼ਾ ਛੱਡੋ, ਸਮਾਜ ਨਾਲ ਜੁੜੋ: ਚੰਡੀਗੜ੍ਹ ਪੁਲਿਸ ਨੇ ਨਸ਼ਾ ਵਿਰੋਧੀ ਰੈਲੀ ਕੱਢੀ

By : JUJHAR

Published : Mar 19, 2025, 1:45 pm IST
Updated : Mar 19, 2025, 1:45 pm IST
SHARE ARTICLE
Quit drugs, join society: Chandigarh Police takes out anti-drug rally
Quit drugs, join society: Chandigarh Police takes out anti-drug rally

ਚੰਡੀਗੜ੍ਹ ਪੁਲਿਸ ਦੀ ਇਸ ਪਹਿਲਕਦਮੀ ਨੂੰ ਲੋਕਾਂ ਦਾ ਮਿਲਿਆ ਸਮਰਥਨ

ਚੰਡੀਗੜ੍ਹ ਪੁਲਿਸ ਐਂਟੀ-ਨਾਰਕੋਟਿਕਸ ਟਾਸਕ ਫ਼ੋਰਸ ਸਟੇਸ਼ਨ ਇੰਚਾਰਜ ਬਲਦੇਵ ਕੁਮਾਰ ਅਤੇ ਉਨ੍ਹਾਂ ਦੀ ਪੂਰੀ ਟੀਮ ਨੇ ਸਮਾਜ ਭਲਾਈ, ਬਾਲ ਅਤੇ ਮਹਿਲਾ ਵਿਕਾਸ ਵਿਭਾਗ ਦੇ ਸਹਿਯੋਗ ਨਾਲ ਸੈਕਟਰ 17 ਵਿਚ ਇਕ ਨਸ਼ਾ ਵਿਰੋਧੀ ਰੈਲੀ ਦਾ ਆਯੋਜਨ ਕੀਤਾ।

ਇਸ ਰੈਲੀ ਦਾ ਮੁੱਖ ਉਦੇਸ਼ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਇਕ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਜਾਗਰੂਕ ਕਰਨਾ ਸੀ। ਪੁਲਿਸ ਅਧਿਕਾਰੀਆਂ ਨੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿਤੀ ਅਤੇ ਨੌਜਵਾਨਾਂ ਨੂੰ ਇਸ ਤੋਂ ਬਚਣ ਦੀ ਅਪੀਲ ਕੀਤੀ।

ਰੈਲੀ ਦੌਰਾਨ ਵੱਡੀ ਗਿਣਤੀ ਵਿੱਚ ਲੋਕਾਂ ਨੇ ਹਿੱਸਾ ਲਿਆ ਅਤੇ ਨਸ਼ਾ ਮੁਕਤ ਸਮਾਜ ਦੇ ਸੰਕਲਪ ਨੂੰ ਦੁਹਰਾਇਆ। ਚੰਡੀਗੜ੍ਹ ਪੁਲਿਸ ਦੀ ਇਸ ਪਹਿਲਕਦਮੀ ਨੂੰ ਸਥਾਨਕ ਲੋਕਾਂ ਦਾ ਵੀ ਸਮਰਥਨ ਮਿਲਿਆ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement