Sameer Modi News: ਭਗੋੜੇ ਲਲਿਤ ਮੋਦੀ ਦਾ ਭਰਾ ਸਮੀਰ ਮੋਦੀ ਗ੍ਰਿਫ਼ਤਾਰ
Published : Sep 19, 2025, 7:19 am IST
Updated : Sep 19, 2025, 8:04 am IST
SHARE ARTICLE
Fugitive Lalit Modi's brother Sameer Modi arrested
Fugitive Lalit Modi's brother Sameer Modi arrested

Sameer Modi News: ਦਿੱਲੀ ਪੁਲਿਸ ਨੇ ਉਸ ਨੂੰ ਹਵਾਈ ਅੱਡੇ 'ਤੇ ਉਸ ਸਮੇਂ ਹਿਰਾਸਤ ਵਿਚ ਲੈ ਲਿਆ ਜਦੋਂ ਉਹ ਦਿੱਲੀ ਛੱਡਣ ਜਾ ਰਿਹਾ ਸੀ।

Fugitive Lalit Modi's brother Sameer Modi arrested: ਦਿੱਲੀ ਦੇ ਨਿਊ ਫਰੈਂਡਜ਼ ਕਲੋਨੀ ਪੁਲਿਸ ਸਟੇਸ਼ਨ ਦੀ ਇਕ ਟੀਮ ਨੇ ਭਾਰਤ ਤੋਂ ਭਗੋੜੇ ਲਲਿਤ ਮੋਦੀ ਦੇ ਭਰਾ ਸਮੀਰ ਮੋਦੀ ਨੂੰ ਅਗਵਾ ਅਤੇ ਬਲਾਤਕਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਕਰ ਲਿਆ ਹੈ। ਸਮੀਰ ਮੋਦੀ ਇਕ ਉਦਯੋਗਪਤੀ ਹੈ।

ਦਿੱਲੀ ਪੁਲਿਸ ਨੇ ਕਿਹਾ ਕਿ ਮਾਮਲੇ ਦੇ ਹਰ ਪਹਿਲੂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਨੂੰ ਜਲਦੀ ਹੀ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਸੂਤਰਾਂ ਅਨੁਸਾਰ, ਦਿੱਲੀ ਪੁਲਿਸ ਨੇ ਉਸ ਨੂੰ ਹਵਾਈ ਅੱਡੇ ’ਤੇ ਉਸ ਸਮੇਂ ਹਿਰਾਸਤ ਵਿਚ ਲੈ ਲਿਆ ਜਦੋਂ ਉਹ ਦਿੱਲੀ ਛੱਡਣ ਜਾ ਰਿਹਾ ਸੀ।

ਸੂਤਰਾਂ ਦਾ ਕਹਿਣਾ ਹੈ ਕਿ ਇਹ ਮਾਮਲਾ ਦਿੱਲੀ ਦੇ ਨਿਊ ਫਰੈਂਡਜ਼ ਕਲੋਨੀ ਪੁਲਿਸ ਸਟੇਸ਼ਨ ਨਾਲ ਸਬੰਧਤ ਹੈ, ਜਿੱਥੇ ਇਕ ਔਰਤ ਨੇ ਸ਼ਿਕਾਇਤ ਦਰਜ ਕਰਵਾਈ ਸੀ, ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਕਾਰਵਾਈ ਕੀਤੀ। ਫਿਲਹਾਲ, ਇਸ ਮਾਮਲੇ ਵਿਚ ਦਿੱਲੀ ਪੁਲਿਸ ਵਲੋਂ ਅਜੇ ਤਕ ਕੋਈ  ਵਿਸਤ੍ਰਿਤ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। 

"(For more news apart from “Fugitive Lalit Modi's brother Sameer Modi arrested, ” stay tuned to Rozana Spokesman.)

 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement