ਨੌਜਵਾਨਾਂ ਦੀ ਭਰਤੀ ਖਿਲਾਫ਼ ਪਟੀਸ਼ਨ 'ਤੇ ਆਇਆ ਵੱਡਾ ਫੈਸਲਾ, ਜਾਣੋ ਕੀ ਹੈ ਪੂਰਾ ਮਾਮਲਾ
Published : Oct 19, 2024, 6:47 pm IST
Updated : Oct 19, 2024, 6:47 pm IST
SHARE ARTICLE
The big decision came on the petition against recruitment of youth, know what is the whole matter
The big decision came on the petition against recruitment of youth, know what is the whole matter

ਜਨਹਿਤ ਪਟੀਸ਼ਨ ਨੂੰ ਮਾਣਯੋਗ ਅਦਾਲਤ ਵੱਲੋਂ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪਹਿਲੀ ਹੀ ਸੁਣਵਾਈ 'ਚ ਉਸ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ, ਜਿਸ 'ਚ ਨੌਜਵਾਨਾਂ ਦੇ ਸ਼ਾਮਲ ਹੋਣ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਸੀ।  ਵਰਨਣਯੋਗ ਹੈ ਕਿ ਵਿਪਨ ਸਾਗਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸ਼ਾਮਲ ਹੋਣ ਸਬੰਧੀ ਹਰਿਆਣਾ ਸਰਕਾਰ ਅਤੇ ਹੋਰਾਂ ਖਿਲਾਫ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਅੱਜ ਮਾਣਯੋਗ ਚੀਫ਼ ਜਸਟਿਸ ਦੇ ਸਾਹਮਣੇ ਪੇਸ਼ ਕੀਤਾ ਗਿਆ।

ਇਹ ਇੱਕ ਪਟੀਸ਼ਨ ਸੀ ਜਿਸ ਵਿੱਚ ਉਮੀਦਵਾਰਾਂ ਦੀ ਸ਼ਮੂਲੀਅਤ ਨੂੰ ਰੋਕਣ ਦੀ ਕੋਸ਼ਿਸ਼ ਕਰਨ ਦੇ ਇਰਾਦੇ ਨਾਲ ਅਦਾਲਤ ਵਿੱਚ ਜਨਹਿਤ ਪਟੀਸ਼ਨ ਦਾਇਰ ਕੀਤੀ ਗਈ ਸੀ। ਹਰਿਆਣਾ ਸਟਾਫ਼ ਸਿਲੈਕਸ਼ਨ ਕਮਿਸ਼ਨ ਨੇ ਜ਼ੋਰਦਾਰ ਢੰਗ ਨਾਲ ਆਪਣਾ ਪੱਖ ਪੇਸ਼ ਕੀਤਾ। ਅੱਜ ਪਹਿਲੀ ਹੀ ਸੁਣਵਾਈ ਦੌਰਾਨ ਇਸ ਜਨਹਿਤ ਪਟੀਸ਼ਨ ਨੂੰ ਮਾਣਯੋਗ ਅਦਾਲਤ ਵੱਲੋਂ ਤੁਰੰਤ ਪ੍ਰਭਾਵ ਨਾਲ ਰੱਦ ਕਰ ਦਿੱਤਾ ਗਿਆ ਅਤੇ ਨੌਜਵਾਨਾਂ ਦੇ ਸ਼ਾਮਲ ਹੋਣ ਦਾ ਰਾਹ ਪੱਧਰਾ ਹੋ ਗਿਆ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement