Chandigarh Furniture Market : ਚੰਡੀਗੜ੍ਹ ਦੀ ਫ਼ਰਨੀਚਰ ਮਾਰਕਿਟ 'ਤੇ ਚੱਲਿਆ ਪ੍ਰਸ਼ਾਸਨ ਦਾ ਪੀਲਾ ਪੰਜਾ
Published : Jul 20, 2025, 10:05 am IST
Updated : Jul 20, 2025, 12:30 pm IST
SHARE ARTICLE
Chandigarh Furniture Market
Chandigarh Furniture Market

ਵੱਡੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ

Chandigarh Furniture Market : ਚੰਡੀਗੜ੍ਹ ਦੇ ਸੈਕਟਰ-53 'ਚ ਸਰਕਾਰੀ ਜ਼ਮੀਨ 'ਤੇ ਬਣੀ ਪੁਰਾਣੀ ਫਰ਼ਨੀਚਰ ਮਾਰਕੀਟ 'ਤੇ ਅੱਜ ਪ੍ਰਸ਼ਾਸਨ ਵਲੋਂ ਪੀਲਾ ਪੰਜਾ ਚਲਾਇਆ ਜਾ ਰਿਹਾ ਹੈ। ਪ੍ਰਸ਼ਾਸਨ ਦੀ ਇਹ ਕਾਰਵਾਈ ਸਵੇਰ 7 ਵਜੇ ਤੋਂ ਹੀ ਸ਼ੁਰੂ ਹੋ ਗਈ ਹੈ।

ਇਸ ਸਬੰਧੀ ਚੰਡੀਗੜ੍ਹ ਦੇ ਡੀਸੀ ਨਿਸ਼ਾਂਤ ਕੁਮਾਰ ਯਾਦਵ ਨੇ ਪੁਲਿਸ, ਨਗਰ ਨਿਗਮ, ਸਿਹਤ ਵਿਭਾਗ, ਫਾਇਰ ਵਿਭਾਗ ਅਤੇ ਹੋਰ ਸਬੰਧਤ ਵਿਭਾਗਾਂ ਦੇ ਨਾਲ-ਨਾਲ ਤਿੰਨਾਂ SDM's ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਤਾਂ ਜੋ ਕਿਸੇ ਸ਼ਰਾਰਤੀ ਅਨਸਰ ਵਲੋਂ ਮਾਹੌਲ ਨੂੰ ਖ਼ਰਾਬ ਨਾ ਕੀਤਾ ਜਾ ਸਕੇ। 
ਚੰਡੀਗੜ੍ਹ ਪ੍ਰਸ਼ਾਸਨ ਦੇ ਅਧਿਕਾਰੀ ਅਤੇ ਵੱਡੀ ਗਿਣਤੀ ਵਿੱਚ ਪੁਲਿਸ ਬਲ ਮੌਕੇ 'ਤੇ ਪਹੁੰਚ ਗਈ ਹੈ।  ਇਸ ਦੌਰਾਨ ਸੜਕ ਨੂੰ ਵੀ ਦੋਵੇਂ ਪਾਸਿਆਂ ਤੋਂ ਬੰਦ ਕਰ ਦਿੱਤਾ ਗਿਆ ਹੈ।
ਐਤਵਾਰ ਨੂੰ ਕੀਤੀ ਗਈ ਕਾਰਵਾਈ ਦੌਰਾਨ, ਸੈਕਟਰ-53/54 ਤੋਂ ਮੋਹਾਲੀ ਵੱਲ ਜਾਣ ਵਾਲੀ ਸੜਕ ਨੂੰ ਅਸਥਾਈ ਤੌਰ 'ਤੇ ਬੰਦ ਕਰ ਦਿੱਤਾ ਗਿਆ ਹੈ। ਪ੍ਰਸ਼ਾਸਨ ਨੇ ਲੋਕਾਂ ਨੂੰ ਆਉਣ-ਜਾਣ ਲਈ ਦੂਜਾ ਰਸਤਾ ਅਪਣਾਉਣ ਲਈ ਕਿਹਾ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement