Chandigarh News : ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫ਼ਾ, ਖਰਾਬ ਸਿਹਤ ਦਾ ਦਿੱਤਾ ਹਵਾਲਾ

By : BALJINDERK

Published : Jul 21, 2025, 9:48 pm IST
Updated : Jul 22, 2025, 2:16 pm IST
SHARE ARTICLE
ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫ਼ਾ, ਖਰਾਬ ਸਿਹਤ ਦਾ ਦਿੱਤਾ ਹਵਾਲਾ
ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਦਿੱਤਾ ਅਸਤੀਫ਼ਾ, ਖਰਾਬ ਸਿਹਤ ਦਾ ਦਿੱਤਾ ਹਵਾਲਾ

Chandigarh News : ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਜਗਦੀਪ ਧਨਖੜ ਨੇ ਦਿੱਤਾ ਅਸਤੀਫ਼ਾ,

Chandigarh News in Punjabi : ਉਪ ਰਾਸ਼ਟਰਪਤੀ ਜਗਦੀਪ ਧਨਖੜ ਨੇ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਖ਼ਰਾਬ ਸਿਹਤ ਦਾ ਹਵਾਲਾ ਦਿੱਤਾ ਹੈ।  ਉਨ੍ਹਾਂ ਨੇ 11 ਅਗਸਤ 2022 ਨੂੰ ਅਹੁਦਾ ਸੰਭਾਲਿਆ ਸੀ । ਉਨ੍ਹਾਂ ਵਲੋਂ ਚਿੱਠੀ ਵੀ ਲਿਖੀ ਗਈ ਹੈ।  2022 ਵਿਚ ਜਗਦੀਪ ਧਨਖੜ ਨੇ 14ਵੇਂ ਉਪ ਰਾਸ਼ਟਰਪਤੀ ਵਜੋਂ ਸਹੁੰ ਚੁੱਕੀ ਸੀ। 6 ਅਗਸਤ 2022 ਨੂੰ ਉਪ ਰਾਸ਼ਟਰਪਤੀ ਦੀ ਚੋਣ ਹੋਈ ਸੀ। ਧਨਖੜ ਨੇ ਵਿਰੋਧੀ ਉਮੀਦਵਾਰ ਮਾਰਗਰੇਟ ਅਲਵਾ ਨੂੰ ਹਰਾਇਆ ਸੀ।  ਧਨਖੜ ਨੂੰ ਕੁੱਲ 725 ਵਿਚੋਂ 528 ਵੋਟਾਂ ਮਿਲੀਆਂ ਸੀ। 

1

(For more news apart from Vice President Jagdeep Dhankhar resigns, citing ill health News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement