ਭਾਰਤੀ ਚੋਣ ਕਮਿਸ਼ਨ ਵੱਲੋਂ 5 ਐਸਐਸਪੀਜ਼ ਦੀ ਤੈਨਾਤੀ: ਸਿਬਿਨ ਸੀ
Published : Mar 22, 2024, 7:35 pm IST
Updated : Mar 22, 2024, 7:35 pm IST
SHARE ARTICLE
File Photo
File Photo

ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ

 

ਚੰਡੀਗੜ੍ਹ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ 5 ਜ਼ਿਲ੍ਹਿਆਂ ਦੇ ਐਸਐਸਪੀਜ਼ ਦੀ ਤੈਨਾਤੀ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਦੀਪਕ ਪਾਰਿਕ ਨੂੰ ਐਸਐਸਪੀ ਬਠਿੰਡਾ ਲਗਾਇਆ ਗਿਆ ਹੈ ਜਦਕਿ ਅੰਕੁਰ ਗੁਪਤਾ ਨੂੰ ਐਸਐਸਪੀ ਜਲੰਧਰ ਰੂਰਲ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਸਿਮਰਤ ਕੌਰ ਨੂੰ ਐਸਐਸਪੀ ਮਾਲੇਰਕੋਟਲਾ, ਸੁਹੇਲ ਕਾਸਿਮ ਮੀਰ ਨੂੰ ਐਸਐਸਪੀ ਪਠਾਨਕੋਟ ਅਤੇ ਡਾ. ਪ੍ਰੱਗਿਆ ਜੈਨ ਨੂੰ ਐਸਐਸਪੀ ਫਾਜ਼ਿਲਕਾ ਤੈਨਾਤ ਕੀਤਾ ਗਿਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement