Punjab Haryana High Court Fire News: ਪੰਜਾਬ ਹਰਿਆਣਾ ਹਾਈ ਕੋਰਟ 'ਚ ਵੱਡਾ ਹਾਦਸਾ, ਬਾਰਰੂਮ 'ਚ ਲੱਗੀ ਭਿਆਨਕ ਅੱਗ 
Published : Jun 23, 2025, 12:53 pm IST
Updated : Jun 23, 2025, 1:19 pm IST
SHARE ARTICLE
Punjab Haryana High Court Fire News in punjabi
Punjab Haryana High Court Fire News in punjabi

Punjab Haryana High Court Fire News: ਸਾਰਾ ਸਮਾਨ ਸੜ ਕੇ ਹੋਇਆ ਸਵਾਹ, ਫ਼ਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ 'ਤੇ ਪਾਇਆ ਕਾਬੂ

Punjab Haryana High Court Fire News in punjabi : ਚੰਡੀਗੜ੍ਹ ਸਥਿਤ ਪੰਜਾਬ ਅਤੇ ਹਰਿਆਣਾ ਹਾਈ ਕੋਰਟ 'ਚ ਵੱਡਾ ਹਾਦਸਾ ਵਾਪਰਿਆ ਹੈ। ਇਥੇ ਲੇਡੀਜ਼ ਬਾਰ ਰੂਮ ‘ਚ ਅੱਜ ਅਚਾਨਕ ਅੱਗ ਲੱਗ ਗਈ, ਜਿਸ ਕਾਰਨ ਕਾਫ਼ੀ ਦਹਿਸ਼ਤ ਦਾ ਮਾਹੌਲ ਬਣ ਗਿਆ। ਅੱਗ ਲੱਗਣ ਨਾਲ ਸਾਰਾ ਸਮਾਨ ਸੜ ਕੇ ਸਵਾਹ ਹੋ ਗਿਆ ਹੈ।

ਫ਼ਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ। ਹਾਲਾਂਕਿ ਰਾਹਤ ਰਹੀ ਕਿ ਇਸ ਹਾਦਸੇ ਵਿਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਫ਼ਿਲਹਾਲ ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨ ਵੱਲੋਂ ਹਾਈ ਕੋਰਟ ਇਮਾਰਤ ਦੀ ਸੁਰੱਖਿਆ ਨੂੰ ਲੈ ਕੇ ਹੋਰ ਇੰਤਜ਼ਾਮ ਕੜੇ ਕਰ ਦਿੱਤੇ ਗਏ ਹਨ।

(For more news apart from 'PPunjab Haryana High Court Fire News in punjabi ',  stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement