Chandigarh News : ਪੀਣ ਵਾਲੇ ਪਾਣੀ ਦੇ ਨਮੂਨੇ ਫੇਲ੍ਹ ਹੋਣ 'ਤੇ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਕੀਤੀ ਜਾਵੇਗੀ ਕਾਰਵਾਈ

By : BALJINDERK

Published : Jul 27, 2024, 11:57 am IST
Updated : Jul 27, 2024, 11:57 am IST
SHARE ARTICLE
flie photo
flie photo

Chandigarh News : ਸਿਹਤ ਵਿਭਾਗ ਨੇ ਪਾਣੀ ਦੇ ਨਮੂਨੇ ਚੈੱਕ ਕਰਨ ਲਈ ਟੈਸਟਿੰਗ ਕਿੱਟਾਂ ਜ਼ਿਲ੍ਹਿਆਂ ਲਈ ਜਾਰੀ ਕੀਤੀਆਂ 

Chandigarh News : ਅੱਜ  ਚੰਡੀਗੜ੍ਹ ’ਚ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਡਿਪਟੀ ਕਮਿਸ਼ਨਰਾਂ ਨਾਲ ਮੀਟਿੰਗ ਕਰਕੇ ਕੁਝ ਕਸਬਿਆਂ ’ਚ ਡਾਇਰੀਆ ਨੂੰ ਫੈਲਣ ਤੋਂ ਰੋਕਣ ਅਤੇ ਤੁਰੰਤ ਲੋੜੀਂਦੇ ਕਦਮ ਚੁੱਕਣ ਲਈ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਅਨੁਰਾਗ ਵਰਮਾ ਨੇ ਕਿਹਾ ਕਿ ਪੀਣ ਵਾਲੇ ਪਾਣੀ ਦਾ ਕੋਈ ਵੀ ਨਵਾਂ ਸੈਂਪਲ ਫੇਲ੍ਹ ਹੋਣ ਦੀ ਸੂਰਤ ਵਿਚ ਸਬੰਧਤ ਖੇਤਰ ਵਿਚ ਜਲ ਸਪਲਾਈ ਲਈ ਜ਼ਿੰਮੇਵਾਰ ਅਧਿਕਾਰੀ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। 

ਇਹ ਵੀ ਪੜੋ: Tokyo News : ਭਾਰੀ ਮੀਂਹ ਤੋਂ ਬਾਅਦ ਉੱਤਰੀ ਜਾਪਾਨ ’ਚ ਹੜ੍ਹ  

ਸਿਹਤ ਵਿਭਾਗ ਨੇ ਪੀਣ ਵਾਲੇ ਪਾਣੀ ਦੇ ਨਮੂਨੇ ਚੈੱਕ ਕਰਨ ਲਈ ਟੈਸਟਿੰਗ ਕਿੱਟਾਂ ਦੀ ਖਰੀਦ ਲਈ ਵੱਡੇ ਜ਼ਿਲ੍ਹਿਆਂ ਲਈ 2 ਲੱਖ ਰੁਪਏ ਅਤੇ ਛੋਟੇ ਜ਼ਿਲ੍ਹਿਆਂ ਲਈ 1 ਲੱਖ ਰੁਪਏ ਜਾਰੀ ਕੀਤੇ ਹਨ।

(For more news apart from  Action will be taken against the responsible officer if the drinking water sample fail News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement