Lawrence Bishnoi Interview Case: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ’ਚ ਸਹੀ ਜਾਂਚ ਕਰੇ ਪੁਲਿਸ : ਹਾਈ ਕੋਰਟ
Published : May 29, 2025, 7:29 am IST
Updated : May 29, 2025, 7:30 am IST
SHARE ARTICLE
Lawrence Bishnoi Interview Case News in punjabi
Lawrence Bishnoi Interview Case News in punjabi

HC ਨੇ ਅਫ਼ਸਰਾਂ ਦੀ ਸ਼ਮੂਲੀਅਤ ਹੋਣ ਦੀ ਕਹੀ ਗੱਲ

Lawrence Bishnoi Interview Case News in punjabi : ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਸੀਆਈਏ ਸਟਾਫ਼ ਖਰੜ ’ਚੋਂ ਚੈਨਲ ’ਤੇ ਹੋਈ ਇੰਟਰਵਿਊ ਦੇ ਮਾਮਲੇ ਵਿਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸਹੀ ਜਾਂਚ ਕਰਨ ਦੀ ਹਦਾਇਤ ਕੀਤੀ ਹੈ। ਜਸਟਿਸ ਅਨੂਪਇੰਦਰ ਸਿੰਘ ਤੇ ਜਸਟਿਸ ਦੀਪਕ ਮਨਚੰਦਾ ਦੀ ਡਵੀਜ਼ਨ ਬੈਂਚ ਨੇ ਕਿਹਾ ਹੈ ਕਿ ਇਸ ਮਾਮਲੇ ਵਿਚ ਛੋਟੇ ਪੱਧਰ ਦੇ ਪੁਲਿਸ ਮੁਲਾਜ਼ਮਾਂ ਨੂੰ ਬਲੀ ਦਾ ਬਕਰਾ ਬਣਾਇਆ ਜਾ ਰਿਹਾ ਹੈ।

ਬੈਂਚ ਨੇ ਕਿਹਾ ਕਿ ਇੰਝ ਜਾਪਦਾ ਰਿਹਾ ਹੈ ਕਿ ਵੱਡੇ ਅਫ਼ਸਰਾਂ ਦੀ ਸ਼ਮੂਲੀਅਤ ਹੋ ਸਕਦੀ ਹੈ, ਲਿਹਾਜ਼ਾ ਸਹੀ ਜਾਂਚ ਕੀਤੀ ਜਾਵੇ ਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਬੈਂਚ ਕੁਝ ਹੋਰ ਵਿਚਾਰ ਵੀ ਕਰ ਸਕਦੀ ਹੈ।

ਦਰਅਸਲ ਵਿਸ਼ੇਸ਼ ਜਾਂਚ ਟੀਮ ਨੇ ਜਾਂਚ ਦੀ ਸਥਿਤੀ ਰਿਪੋਰਟ ਸੀਲ ਬੰਦ ਲਿਫ਼ਾਫ਼ੇ ਵਿਚ ਪੇਸ਼ ਕੀਤੀ ਸੀ ਤੇ ਵਿਸ਼ਵਾਸ ਨੂੰ ਵੇਖਣ ਉਪਰੰਤ ਹੀ ਬੈਂਚ ਨੇ ਸਹੀ ਜਾਂਚ ਦੀ ਹਦਾਇਤ ਕੀਤੀ ਹੈ। ਬੁੱਧਵਾਰ ਨੂੰ ਸਰਕਾਰ ਨੇ ਜੇਲਾਂ ਵਿਚ ਸੁਰੱਖਿਆ ਪੈਮਾਨੇ ਸਥਾਪਤ ਕਰਨ ਬਾਰੇ ਵੀ ਸਥਿਤੀ ਬਾਰੇ ਬੈਂਚ ਨੂੰ ਜਾਣੂੰ ਕਰਵਾਇਆ

(For more news apart from 'Lawrence Bishnoi Interview Case News in punjabi ' , stay tuned to Rozana Spokesman)

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement