Chandigarh Sukhna Lake News: ਚੰਡੀਗੜ੍ਹ ਦੀ ਸੁਖਨਾ ਲੇਕ 'ਤੇ ਫੈਲੀ ਦਹਿਸ਼ਤ, 12 ਫੁੱਟ ਮਿਲਿਆ ਅਜਗਰ
Published : Jun 30, 2025, 1:38 pm IST
Updated : Jun 30, 2025, 1:48 pm IST
SHARE ARTICLE
Chandigarh latest news python sukhna lake News
Chandigarh latest news python sukhna lake News

Chandigarh Sukhna Lake News: ਵਣ ਵਿਭਾਗ ਦੀ ਟੀਮ ਨੇ ਮੁਸ਼ੱਕਤ ਤੋਂ ਬਾਅਦ ਕੀਤਾ ਕਾਬੂ

Chandigarh latest news python sukhna lake News in punjabi : ਚੰਡੀਗੜ੍ਹ ਦੀ ਸੁਖਨਾ ਝੀਲ ਸੈਲਾਨੀਆਂ ਲਈ ਹਮੇਸ਼ਾਂ ਖਿੱਚ ਦਾ ਕੇਂਦਰ ਰਹਿੰਦੀ ਹੈ ਤੇ ਦੇਸ਼ ਜੇ ਵੱਖ-ਵੱਥ ਹਿੱਸਿਆਂ ਤੋਂ ਲੋਕ ਇੱਥੇ ਆ ਕੇ ਅਨੰਦ ਮਾਣਦੇ ਹਨ ਪਰ ਅੱਜ ਇਥੇ ਅਜੀਬ ਨਜ਼ਾਰਾ ਵੇਖਣ ਨੂੰ ਮਿਲਿਆ ਜਦੋਂ ਇਥੇ 12 ਫੁੱਟ ਲੰਮਾ ਅਜ਼ਗਰ ਆ ਧਮਕਿਆ। 

ਚੰਡੀਗੜ੍ਹ ਦੀ ਸੁਖਨਾ ਝੀਲ ਸੈਲਾਨੀਆਂ ਲਈ ਹਮੇਸ਼ਾਂ ਖਿੱਚ ਦਾ ਕੇਂਦਰ ਰਹਿੰਦੀ ਹੈ ਤੇ ਦੇਸ਼ ਦੇ ਵੱਖ-ਵੱਥ ਹਿੱਸਿਆਂ ਤੋਂ ਲੋਕ ਇੱਥੇ ਆ ਕੇ ਅਨੰਦ ਮਾਣਦੇ ਹਨ ਪਰ ਅੱਜ ਇਥੇ ਅਜੀਬ ਨਜ਼ਾਰਾ ਵੇਖਣ ਨੂੰ ਮਿਲਿਆ ਜਦੋਂ ਇਥੇ 12 ਫੁੱਟ ਲੰਮਾ  ਅਜ਼ਗਰ ਆ ਧਮਕਿਆ। ਇਸ ਤੋਂ ਬਾਅਦ ਝੀਲ ਪ੍ਰਬੰਧਨ ਨੇ ਵਣ ਵਿਭਾਗ ਦੀ ਟੀਮ ਨੂੰ ਬੁਲਾਇਆ।

ਇਸ ਤੋਂ ਪਹਿਲਾਂ ਕਿ ਟੀਮ ਉਥੇ ਪਹੁੰਚੀ ਤਾਂ ਅਜਗਰ ਇਕ ਉੱਚੇ ਦਰੱਖ਼ਤ 'ਤੇ ਬੈਠ ਗਿਆ। ਟੀਮ ਨੇ ਕਰੇਨ ਦੀ ਮਦਦ ਨਾਲ ਅਜਗਰ ਨੂੰ ਦਰੱਖ਼ਤ ਤੋਂ ਹੇਠਾਂ ਉਤਾਰਿਆ। ਭਾਵੇਂ ਇਕ ਵਾਰ ਅਜਗਰ ਨੂੰ ਵੇਖ ਕੇ ਲੋਕਾਂ ਵਿਚ ਦਹਿਸ਼ਤ ਫੈਲ ਗਈ ਪਰ ਬਾਅਦ ਵਿਚ ਲੋਕ ਅਜਗਰ ਨਾਲ ਫੋਟੋਆਂ ਕਰਵਾਉਂਦੇ ਵੀ ਨਜ਼ਰ ਆਏ। 
 

 

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement